May 12, 2026

ਸ਼੍ਰੋਮਣੀ ਕਮੇਟੀ ਵੱਲੋਂ ਮੱਧ ਪ੍ਰਦੇਸ਼ ਵਿਖੇ ਮਹਾਨ ਗੁਰਮਤਿ ਸਮਾਗਮ 27 ਨੂੰ

ਗਿਆਨੀ ਹਰਪ੍ਰੀਤ ਸਿੰਘ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਕਰਨਗੇ ਸ਼ਿਰਕਤ ਅੰਮ੍ਰਿਤਸਰ – ਪਿਛਲੇ ਦਿਨੀਂ ਮੱਧ ਪ੍ਰਦੇਸ਼ ਦੀ ਸਰਕਾਰ ਵੱਲੋਂ ਸਿੱਖਾਂ ਦੇ ਉਜਾੜੇ ਦੀ ਘਟਨਾ ਤੋਂ ਬਾਅਦ ਸਿੱਖ ਸੰਸਥਾਵਾਂ ਦੀਆਂ ਸਰਗਰਮੀਆਂ ਦਾ ਵਿਸ਼ੇਸ਼ ਕੇਂਦਰ ਬਣੇ ਜ਼ਿਲ੍ਹਾ ਗਵਾਲੀਅਰ ਦੇ ਸ਼ਿਵਪੁਰੀ ਇਲਾਕੇ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਬਾ ਪੱਧਰੀ ਧਾਰਮਿਕ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ […]

ਨਿਰਭਯਾ ਕੇਸ ਦੋਸ਼ੀਆਂ ਨੂੰ ਫਾਂਸੀ ਦੇਣ ਸੰਬੰਧੀ ਕੇਂਦਰ ਦੀ ਪਟੀਸ਼ਨ ਤੇ 5 ਮਾਰਚ ਤੱਕ ਟਲੀ ਸੁਣਵਾਈ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਨਿਰਭਯਾ ਗੈਂਗਰੇਪ ਅਤੇ ਕਤਲਕਾਂਡ ਦੇ ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਦੇਣ ਸੰਬੰਧੀ ਕੇਂਦਰ ਅਤੇ ਦਿੱਲੀ ਸਰਕਾਰ ਦੀ ਵਿਸ਼ੇਸ਼ ਮਨਜ਼ੂਰੀ ਪਟੀਸ਼ਨ ਤੇ ਸੁਣਵਾਈ 5 ਮਾਰਚ ਤੱਕ ਲਈ ਟਾਲ ਦਿੱਤੀ| ਜੱਜ ਆਰ. ਭਾਨੂੰਮਤੀ ਦੀ ਪ੍ਰਧਾਨਗੀ ਵਾਲੀ ਵਿਸ਼ੇਸ਼ ਬੈਂਚ ਨੇ ਇਹ ਕਹਿੰਦੇ ਹੋਏ ਪਟੀਸ਼ਨ ਦੀ ਸੁਣਵਾਈ 5 ਮਾਰਚ ਤੱਕ ਲਈ ਟਾਲ ਦਿੱਤੀ […]

ਉੱਤਰ-ਪੂਰਬੀ ਦਿੱਲੀ ਵਿੱਚ ਇਕ ਮਹੀਨੇ ਲਈ ਧਾਰਾ 144 ਲਾਗੂ, ਮ੍ਰਿਤਕਾਂ ਦੀ ਗਿਣਤੀ 7 ਹੋਈ

ਨਵੀਂ ਦਿੱਲੀ – ਰਾਜਧਾਨੀ ਦਿੱਲੀ ਵਿੱਚ ਸੀ. ਏ. ਏ. ਅਤੇ ਐਨ.ਆਰ.ਸੀ. ਵਿਰੁੱਧ ਵਿਰੋਧ ਪ੍ਰਦਰਸ਼ਨ ਜਾਰੀ ਹੈ| ਗੋਕੁਲਪੁਰੀ ਵਿੱਚ ਹੋਏ ਹੰਗਾਮੇ ਵਿੱਚ ਪੁਲੀਸ ਕਰਮਚਾਰੀ ਸਮੇਤ 7 ਵਿਅਕਤੀਆਂ ਦੀ ਮੌਤ ਹੋ ਗਈ ਹੈ, ਉੱਥੇ ਹੀ ਇਕ ਡੀ.ਸੀ.ਪੀ. ਸਮੇਤ ਕਈ ਪੁਲੀਸ ਕਰਮਚਾਰੀਆਂ ਦੀ ਜ਼ਖਮੀ ਹੋਣ ਦੀ ਖਬਰ ਹੈ| ਜਾਫਰਾਬਾਦ ਅਤੇ ਮੌਜਪੁਰ ਵਿੱਚ ਹਿੰਸਾ ਹੋਈ| ਉੱਥੇ ਨਾਗਰਿਕਤਾ ਸੋਧ ਕਾਨੂੰਨ […]