ਕੋਹਲੀ ਤੇ ਪੰਤ ਏਸ਼ੀਆ ਇਲੈਵਨ ਟੀਮ ’ਚ
ਨਵੀਂ ਦਿੱਲੀ – ਭਾਰਤੀ ਕਪਤਾਨ ਵਿਰਾਟ ਕੋਹਲੀ ਨੂੰ ਅੱਜ ਏਸ਼ੀਆ ਇਲੈਵਨ ਟੀਮ ਵਿੱਚ ਸ਼ਾਮਲ ਕੀਤਾ ਗਿਆ। ਇਹ ਟੀਮ ਅਗਲੇ ਮਹੀਨੇ ਢਾਕਾ ਵਿੱਚ ਬੰਗਲਾਦੇਸ਼ ਦੇ ਸੰਸਥਾਪਕ ਸ਼ੇਖ ਮੁਜੀਬੁਰ ਰਹਿਮਾਨ ਦੀ ਜਨਮ ਸ਼ਤਾਬਦੀ ਸਮਾਰੋਹ ਮੌਕੇ ਹੋਣ ਵਾਲੀ ਦੋ ਟੀ-20 ਮੈਚਾਂ ਦੀ ਲੜੀ ਵਿੱਚ ਫਾਫ ਡੂ ਪਲੇਸਿਸ ਦੀ ਅਗਵਾਈ ਵਾਲੀ ਵਿਸ਼ਵ ਇਲੈਵਨ ਖ਼ਿਲਾਫ਼ ਖੇਡੇਗੀ।ਬੰਗਲਾਦੇਸ਼ ਕ੍ਰਿਕਟ ਬੋਰਡ ਨੇ ਕੋਹਲੀ […]




