May 12, 2026

ਨਮਸਤੇ ਟਰੰਪ: ਡੋਨਾਲਡ ਟਰੰਪ ਵੱਲੋਂ ਭਾਰਤ ਨਾਲ ਵੱਡੇ ਵਪਾਰ ਸਮਝੌਤੇ ਦਾ ਐਲਾਨ

ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ‘ਚ ਪ੍ਰੋਗਰਾਮ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ‘ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਦਾ ਭਾਰਤ ‘ਚ ਸਵਾਗਤ ਕਰਦਿਆਂ ਕਿਹਾ ਕਿ ਅੱਜ ਇਤਿਹਾਸ ਰਚਿਆ ਗਿਆ ਹੈ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ‘ਚ ਤੁਹਾਡਾ ਦਿਲੋਂ ਸਵਾਗਤ […]

ਦਿੱਲੀ ‘ਚ ਭਾਰੀ ਹਿੰਸਾ-ਇੱਕ ਪੁਲਿਸ ਮੁਲਾਜ਼ਮ ਦੀ ਮੌਤ

ਨਵੀਂ ਦਿੱਲੀ – ਨਾਗਰਿਕਤਾ ਸੋਧ ਕਾਨੂੰਨ ‘ਤੇ ਦਿੱਲੀ ਵਿੱਚ ਦੂਜੇ ਦਿਨ ਵੀ ਹਿੰਸਾ ਜਾਰੀ ਰਹੀ। ਇਥੋਂ ਦੇ ਮੌਜਪੁਰ ਅਤੇ ਜਾਫਰਾਬਾਦ ਵਿੱਚ ਸੀ.ਏ.ਏ. ਅਤੇ ਇਸ ਦਾ ਵਿਰੋਧ ਕਰਨ ਵਾਲੇ ਆਹਮਣੇ ਸਾਹਮਣੇ ਆ ਗਏ। ਕਈ ਵਾਹਨਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ। ਭਾਰੀ ਪੱਥਰਬਾਜ਼ੀ ਕੀਤੀ ਗਈ। ਭੀੜ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਅੱਥਰੂ ਗੈਸ ਛੱਡਣੀ […]

ਸ਼ਾਹੀਨ ਬਾਗ : ਵਾਰਤਾਕਾਰਾਂ ਨੇ ਅਦਾਲਤ ਨੂੰ ਸੌਂਪੀ ਰਿਪੋਰਟ- ਅਗਲੀ ਸੁਣਵਾਈ ਭਲਕੇ

ਨਵੀਂ ਦਿੱਲੀ – ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸ਼ਾਹੀਨ ਬਾਗ ‘ਚ ਜਾਰੀ ਪ੍ਰਦਰਸ਼ਨ ਦੇ ਮਾਮਲੇ ‘ਚ ਸੋਮਵਾਰ ਨੂੰ ਵੀ ਸੁਪਰੀਮ ਕੋਰਟ ‘ਚ ਫੈਸਲਾ ਨਹੀਂ ਹੋ ਸਕਿਆ।। ਕੋਰਟ ਵੱਲੋਂ ਨਿਯੁਕਤ ਵਾਰਤਾਕਾਰਾਂ ਨੇ ਸੁਪਰੀਮ ਕੋਰਟ ਨੂੰ ਸੀਲਬੰਦ ਲਿਫਾਫੇ ‘ਚ ਰਿਪੋਰਟ ਸੌਂਪੀ। ਵਾਰਤਾਕਾਰ ਨਿਯੁਕਤ ਕੀਤੀ ਗਈ ਵਕੀਲ ਸਾਧਨਾ ਰਾਮਚੰਦਰਨ ਨੇ ਸੀਨੀਅਰ ਵਕੀਲ ਸੰਜੇ ਹੇਗੜੇ ਨਾਲ ਜੱਜ ਐੱਸ. ਕੇ. ਪਾਲ […]