May 12, 2026

ਕੇਜਰੀਵਾਲ ਸਣੇ ਮੰਤਰੀਆਂ ਤੇ ਵਿਧਾਇਕਾਂ ਨੇ ਸਹੁੰ ਚੁੱਕੀ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ- ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਵਿਧਾਇਕਾਂ ਨੇ ਦਿੱਲੀ ਵਿਧਾਨ ਸਭਾ ਦੇ ਮੈਂਬਰਾਂ ਵਜੋਂ ਸਹੁੰ ਚੁੱਕੀ। ਵਿਧਾਨ ਸਭਾ ਦਾ ਤਿੰਨ ਦਿਨਾਂ ਸੈਸ਼ਨ ਸੋਮਵਾਰ ਨੂੰ ਸ਼ੁਰੂ ਹੋਇਆ। ਜਨਕਪੁਰੀ ਤੋਂ ਵਿਧਾਇਕ ਰਾਜੇਸ਼ ਰਿਸ਼ੀ ਸੋਮਵਾਰ ਨੂੰ ਸਹੁੰ ਨਹੀਂ ਲੈ ਸਕੇ ਕਿਉਂਕਿ ਉਹ ਕਸਬੇ ਵਿੱਚ ਨਹੀਂ ਸਨ ਅਤੇ ਉਹ […]

ਲੇਬਰ ਚੌਂਕ ਰਾਜਪੁਰਾ ਨੇੜੇ ਅਣਪਛਾਤੇ 72 ਸਾਲਾ ਬਜ਼ੁਰਗ ਦੀ ਲਾਸ਼ ਮਿਲੀ

ਰਾਜਪੁਰਾ – ਇਥੋਂ ਦੇ ਲੇਬਰ ਚੌਂਕ ਨੇੜੇ ਇੱਕ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲੀ ਹੈ। ਜਿਸ ਤੇ ਥਾਣਾ ਸਿਟੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਐਸ.ਆਈ ਸਵਰਨ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਕਿ ਟਾਊਨ ਸਥਿੱਤ ਲੇਬਰ […]

ਟੀ-20 ਵਿਸ਼ਵ ਕੱਪ: ਭਾਰਤ ਦੀ ਲਗਾਤਾਰ ਦੂਜੀ ਜਿੱਤ

ਸਲਾਮੀ ਬੱਲੇਬਾਜ਼ ਸ਼ੈਫਾਲੀ ਵਰਮਾ ਅਤੇ ਜੇਮੀਮ੍ਹਾ ਰੌਡਰਿਗਜ਼ ਦੀਆਂ ਸ਼ਾਨਦਾਰ ਪਾਰੀਆਂ ਮਗਰੋਂ ਪੂਨਮ ਯਾਦਵ ਦੀ ਫ਼ਿਰਕੀ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਗਰੁੱਪ ‘ਏ’ ਮੈਚ ਵਿੱਚ ਬੰਗਲਾਦੇਸ਼ ਨੂੰ 18 ਦੌੜਾਂ ਨਾਲ ਹਰਾ ਕੇ ਲਗਾਤਾਰ ਦੂਜੀ ਜਿੱਤ ਦਰਜ ਕੀਤੀ। ਭਾਰਤ ਦੇ 143 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਬੰਗਲਾਦੇਸ਼ ਦੀ ਟੀਮ ਲੈੱਗ ਸਪਿੰਨਰ […]