October 2, 2026

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿਖੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ‘ਤੇ ਦੁੱਖ ਦਾ ਪ੍ਰਗਟਾਵਾ, ਪਾਇਲਟ ਦੀ ਦੁਖਦਾਇਕ ਮੌਤ ‘ਤੇ ਡੂੰਘਾ ਅਫਸੋਸ ਜ਼ਾਹਰ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਪਟਿਆਲਾ ਵਿਖੇ ਫੌਜੀ ਛਾਉਣੀ ਦੇ ਖੇਤਰ ਵਿੱਚ ਮਾਈਕ੍ਰੋ ਲਾਈਟ ਜਹਾਜ਼ ਦੇ ਹਾਦਸਾਗ੍ਰਸਤ ਹੋਣ ਨਾਲ ਭਾਰਤੀ ਹਵਾਈ ਫੌਜ ਦੇ ਪਾਇਲਟ ਦੀ ਮੌਤ ਹੋ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੁਖਦਾਇਕ ਹਾਦਸੇ ਵਿੱਚ ਗਰੁੱਪ ਕੈਪਟਨ ਜੀ.ਐਸ. ਚੀਮਾ ਦੀ ਮੌਤ ਹੋ ਗਈ ਜਦਕਿ […]

ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਪਿੰਡ ਬਹਿੜਵਾਲ ਵਿਖੇ ਗੁਰਮਤਿ ਸਮਾਗਮ ਆਯੋਜਿਤ

ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸੰਗਤ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਿਆ ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਾਹਦਰ ਸਾਹਿਬ ਦੀ 400 ਸਾਲਾ ਪ੍ਰਕਾਸ਼ ਗੁਰਪੁਰਬ ਸ਼ਤਾਬਦੀ ਅਤੇ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਬਹਿੜਵਾਲ ਵਿਖੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਨਗਰ ਦੀਆਂ ਸੰਗਤਾਂ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ […]

ਮਾਨਸਾ ’ਚ ਗ੍ਰੰਥੀ ਸਿੰਘ ਦੀ ਕੁੱਟਮਾਰ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ – ਮਾਨਸਾ ’ਚ ਗੁਰਦੁਆਰਾ ਨਿਹੰਗ ਸਿੰਘ ਛਾਉਣੀ ਵਿਖੇ ਗ੍ਰੰਥੀ ਵਜੋਂ ਸੇਵਾ ਨਿਭਾਅ ਰਹੇ ਭਾਈ ਕਰਮ ਸਿੰਘ ਦੀ ਕੁਝ ਲੋਕਾਂ ਵੱਲੋਂ ਕੁੱਟਮਾਰ ਕਰਨ, ਉਸ ਦੀ ਦਸਤਾਰ ਉਤਾਰਨ ਅਤੇ ਕੇਸਾਂ ਦੀ ਬੇਅਦਬੀ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਆਖਿਆ ਕਿ ਗੁਰੂ ਘਰ […]