May 12, 2026

ਡੀ.ਜੀ.ਪੀ. ਗੁਪਤਾ ਦਾ ਬਿਆਨ ਸਿੱਖਾਂ ਪ੍ਰਤੀ ਲੁਕੀ ਹੋਈ ਨਫਰਤ ਦਾ ਪ੍ਰਗਟਾਵਾ : ਜੱਥੇ. ਜਗਜੀਤ ਸਿੰਘ ਗਾਬਾ

ਜਲੰਧਰ – ਪੰਜਾਬ ਦੇ ਮੌਜੂਦਾ ਡੀਜੀਪੀ ਦਿਨਕਰ ਗੁਪਤਾ ਨੇ ਜੋ ਬਿਆਨ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੇ ਸਬੰਧ ਵਿੱਚ ਦਿੱਤਾ ਹੈ ਉਹ ਬਿਆਨ ਸਿੱਖਾਂ ਪ੍ਰਤੀ ਉਨ੍ਹਾਂ ਦੇ ਮਨ ਵਿੱਚ ਲੁਕੀ ਹੋਈ ਨਫਰਤ ਦਾ ਪ੍ਰਗਟਾਵਾ ਕਰਦਾ ਹੈ। ਇਹੋ ਜਿਹਾ ਬਿਆਨ ਐਡੇ ਵੱਡੇ ਅਹੁਦੇ ‘ਤੇ ਕੰਮ ਕਰਨ ਵਾਲਾ ਕੋਈ ਵੀ ਅਫ਼ਸਰ ਐਵੇਂ ਨਹੀਂ ਦੇ ਸਕਦਾ। ਇਸ ਪਿੱਛੇ […]

ਖ਼ਾਲਸਾ ਕਾਲਜ ਪਟਿਆਲਾ ਨੂੰ ਮਿਲਿਆ ਸਟਾਰ ਕਾਲਜ ਦਾ ਰੁਤਬਾ

ਪਟਿਆਲਾ – ਭਾਰਤ ਸਰਕਾਰ ਦੇ ਸਾਇੰਸ ਮੰਤਰਾਲੇ ਅਧੀਨ ਡੀ.ਬੀ.ਟੀ. ਵੱਲੋਂ ਖ਼ਾਲਸਾ ਕਾਲਜ ਪਟਿਆਲਾ ਨੂੰ ਸਟਾਰ ਕਾਲਜ ਦਾ ਰੁਤਬਾ ਪ੍ਰਦਾਨ ਕੀਤਾ ਗਿਆ ਹੈ ਜਿਸ ਤਹਿਤ ਕਾਲਜ ਦੇ ਫਿਜ਼ਿਕਸ, ਕੈਮਿਸਟਰੀ, ਬਾਇਓਟੈਕਨਾਲੋਜੀ ਅਤੇ ਮੈਥੇਮੈਟਿਕਸ ਵਿਭਾਗ ਨੂੰ ਆਪਣੀਆਂ ਲੈਬਾਂ ਅਤੇ ਅਕਾਦਮਿਕ ਸਾਧਨ ਵਿਕਸਿਤ ਕਰਨ ਹਿੱਤ ਭਾਰਤ ਸਰਕਾਰ ਵੱਲੋਂ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ। ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ […]

ਆਪਣੇ ਅੰਦਰਲੇ ਵਿਦਿਆਰਥੀ ਨੂੰ ਮਰਨ ਨਹੀਂ ਦੇਣਾ ਚਾਹੀਦਾ: ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਦੌਰਾਨ ਹਿੰਮਤ ਤੇ ਮਜ਼ਬੂਤ ਇਰਾਦਿਆਂ ਨਾਲ ਜੁੜੀਆਂ ਕਹਾਣੀਆਂ ਸੁਣਾਉਂਦਿਆਂ ਇਹ ਸੁਨੇਹਾ ਦੇਣ ਦਾ ਯਤਨ ਕੀਤਾ ਕਿ ਟੀਚਿਆਂ ਦੀ ਪ੍ਰਾਪਤੀ ’ਚ ‘ਉਮਰ ਤੇ ਅੰਗਹੀਣਤਾ’ ਕਦੇ ਅੜਿੱਕਾ ਨਹੀਂ ਬਣ ਸਕਦੇ। ਮਹੀਨਾਵਾਰ ਰੇਡੀਓ ਪ੍ਰੋਗਰਾਮ ’ਚ ਪ੍ਰਧਾਨ ਮੰਤਰੀ ਨੇ ਕੇਰਲਾ ਦੀ 105 ਸਾਲਾ ਬਿਰਧ ਔਰਤ […]