May 12, 2026

ਨਿਊਜ਼ੀਲੈਂਡ ਵਿਚ 300 ਵਿਕਟਾਂ ਲੈਣ ਵਾਲੇ ਪਹਿਲੇ ਗੇਂਦਬਾਜ਼ ਬਣੇ ਸਾਊਦੀ

ਨਿਊਜ਼ੀਲੈਂਡ ਅਤੇ ਭਾਰਤ ਵਿਚਾਲੇ ਵੈਲਿੰਗਟਨ ਵਿਚ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਨਿਊਜ਼ੀਲੈਂਡ ਦੀ ਟੀਮ ਨੇ ਭਾਰਤ ਦੀ ਦੂਜੀ ਪਾਰੀ ਵਿਚ 4 ਵਿਕਟਾਂ ਲੈ ਲਈਆਂ ਹਨ। ਟਿਮ ਸਾਊਦੀ ਨੇ ਭਾਰਤੀ ਬੱਲੇਬਾਜ਼ ਮਯੰਕ ਅਗਰਵਾਲ ਦਾ ਵਿਕਟ ਲੈਂਦਿਆਂ ਹੀ ਨਿਊਜ਼ੀਲੈਂਡ ਵਿਚ ਸਾਰੇ ਫਾਰਮੈਟ ਨੂੰ ਮਿਲਾ ਕੇ ਆਪਣੀਆਂ 300 ਵਿਕਟਾਂ ਪੂਰੀਆਂ ਕਰ ਲਈਆਂ ਹਨ। ਉਹ ਨਿਊਜ਼ੀਲੈਂਡ ਵਿਚ 300 […]

ਟਰੰਪ ਦੀ ਭਾਰਤ ਫੇਰੀ ਤੋਂ ਪਹਿਲਾਂ US ਵੀਜ਼ਾ ਲਈ ਲਾਗੂ ਕਰੇਗਾ ਨਿਯਮ

ਅਮਰੀਕਾ ਅਜਿਹਾ ਨਿਯਮ ਲਾਗੂ ਕਰਨ ਜਾ ਰਿਹਾ ਹੈ ਜਿਸ ਨਾਲ ਉਨ੍ਹਾਂ ਕਾਨੂੰਨੀ ਇਮੀਗ੍ਰੇਟਾਂ (ਪ੍ਰਵਾਸੀਆਂ) ਨੂੰ ਗ੍ਰੀਨ ਕਾਰਡ ਜਾਂ ਕਾਨੂੰਨੀ ਰੂਪ ਨਾਲ ਸਥਾਈ ਨਿਵਾਸ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਜਿਨ੍ਹਾਂ ਨੇ ਫੂਡ ਸਟਾਮਪਸ ਵਰਗੀਆਂ ‘ਜਨ ਯੋਜਨਾਵਾਂ’ ਦਾ ਫਾਇਦਾ ਚੁੱਕਿਆ ਹੈ। ਇਸ ਕਦਮ ਨਾਲ ਕਈ ਭਾਰਤੀ ਨਾਗਰਿਕ ਪ੍ਰਭਾਵਿਤ ਹੋ ਸਕਦੇ ਹਨ ਜਿਨ੍ਹਾਂ ਕੋਲ ਐੱਚ-1ਬੀ ਵੀਜ਼ਾ ਹਨ ਤੇ […]

ਜੰਮੂ-ਕਸ਼ਮੀਰ ਵਿੱਚ ਫੌਜ ਵਲੋਂ ਲਸ਼ਕਰ ਦੇ ਦੋ ਅੱਤਵਾਦੀ ਢੇਰ

ਅਨੰਤਨਾਪੁਰ – ਜੰਮੂ-ਕਸ਼ਮੀਰ ਦੇ ਅਨੰਤਨਾਪੁਰ ਜ਼ਿਲੇ ਵਿੱਚ ਸੁਰੱਖਿਆ ਫੌਜ ਦੇ ਹੱਥ ਇਕ ਹੋਰ ਵੱਡੀ ਕਾਮਯਾਬੀ ਲੱਗੀ| ਸੁਰੱਖਿਆ ਫੌਜ ਨਾਲ ਝੜਪ ਵਿੱਚ ਲਸ਼ਕਰ-ਏ-ਤੋਇਬਾ ਦੇ ਉੱਚ ਕਮਾਂਡਰ ਸਣੇ ਦੋ ਅੱਤਵਾਦੀ ਮਾਰੇ ਗਏ| ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾਬਾਰੂਦ ਬਰਾਮਦ ਹੋਏ|ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ ਤੇ ਰਾਸ਼ਟਰੀ ਰਾਈਫਲ […]