ਅੱਤਵਾਦੀਆਂ ਅਤੇ ਭ੍ਰਿਸ਼ਟ ਲੋਕਾਂ ਨੂੰ ਪ੍ਰਾਈਵੇਸੀ ਦਾ ਕੋਈ ਅਧਿਕਾਰ ਨਹੀਂ : ਰਵੀਸ਼ੰਕਰ ਪ੍ਰਸਾਦ
ਨਵੀਂ ਦਿੱਲੀ – ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਅੱਜ ਕਿਹਾ ਹੈ ਕਿ ਅੱਤਵਾਦੀਆਂ ਅਤੇ ਭ੍ਰਿਸ਼ਟ ਲੋਕਾਂ ਨੂੰ ਪ੍ਰਾਈਵੇਸੀ ਦਾ ਕੋਈ ਅਧਿਕਾਰੀ ਨਹੀਂ ਹੈ ਅਤੇ ਅਜਿਹੇ ਲੋਕਾਂ ਨੂੰ ਵਿਵਸਥਾ ਦੀ ਦੁਰਵਰਤੋਂ ਨਹੀਂ ਕਰਨ ਦੇਣੀ ਚਾਹੀਦੀ| ਕਾਨੂੰਨ ਮੰਤਰੀ ਨੇ ਸੁਪਰੀਮ ਕੋਰਟ ਵਿੱਚ ‘ਨਿਆਂਪਾਲਿਕਾ ਅਤੇ ਬਦਲਦੀ ਦੁਨੀਆ’ ਦੇ ਵਿਸ਼ੇ ਤੇ ਆਯੋਜਿਤ ‘ਅੰਤਰਾਰਾਸ਼ਟਰੀ ਨਿਆਂਇਕ ਸੰਮੇਲਨ 2020’ ਵਿੱਚ ਕਿਹਾ […]




