May 12, 2026

ਅਮਰੀਕੀ ਹਵਾਈ ਫੌਜ ’ਚ ਸਿੱਖਾਂ ਦੇ ਧਾਰਮਿਕ ਪਹਿਰਾਵੇ ਨੂੰ ਮਾਨਤਾ ਸ਼ਲਾਘਾਯੋਗ- ਭਾਈ ਲੌਂਗੋਵਾਲ

ਦਿੱਲੀ ਹਵਾਈ ਅੱਡੇ ’ਤੇ ਘਰੇਲੂ ਉਡਾਣ ’ਚ ਸਿੱਖ ਨੂੰ ਕਕਾਰ ਉਤਾਰ ਕੇ ਜਾਣ ਲਈ ਮਜ਼ਬੂਰ ਕਰਨਾ ਮੰਦਭਾਗਾ ਅੰਮ੍ਰਿਤਸਰ – ਅਮਰੀਕੀ ਹਵਾਈ ਸੈਨਾ ਵੱਲੋਂ ਧਾਰਮਿਕ ਭਾਵਨਾਵਾਂ ਦਾ ਖਿਆਲ ਰੱਖਦਿਆਂ ਡਰੈਸ ਕੋਡ ਵਿਚ ਕੀਤੀ ਗਈ ਤਬਦੀਲੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਮਰੀਕੀ ਹਵਾਈ […]

ਪੰਜਾਬ ਦੇ ਡੀ.ਜੀ.ਪੀ. ਵੱਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਅੱਤਵਾਦ ਨਾਲ ਜੋੜਨਾ ਮੰਦਭਾਗਾ- ਭਾਈ ਲੌਂਗੋਵਾਲ

ਕਿਹਾ, ਲਾਂਘੇ ਨਾਲ ਦੋਵਾਂ ਦੇਸ਼ਾਂ ਦੀ ਭਾਈਚਾਰਕ ਸਾਂਝ ਵਧੀ ਤੇ ਫੈਲਿਆ ਅਮਨ ਦਾ ਸੁਨੇਹਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਅੱਤਵਾਦ ਨਾਲ ਜੋੜਨ ਦੀ ਸ਼ਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਭਾਈ […]

ਪੀਐਮਐਸ ਭੁਗਤਾਨ ਵਿੱਚ ਪੰਜਾਬ ਐਮ ਪੀ, ਰਾਜਸਥਾਨ, ਮਹਾਰਾਸ਼ਟਰ, ਤਾਮਿਲਨਾਡੂ, ਹਿਮਾਚਲ ਪ੍ਰਦੇਸ਼, ਹਰਿਆਣਾ ਆਦਿ ਨਾਲੋ ਪੱਛੜ ਗਿਆ ਹੈ

ਪੁੱਕਾ ਅਤੇ ਪੁਟੀਆ ਨੇ ਕੇਦਰ ਸਰਕਾਰ ਅਤੇ ਰਾਜ ਸਰਕਾਰ ਨੂੰ ਪਿਛਲੇ 4 ਸਾਲਾਂ ਦੇ ਲਗਭਗ 1850 ਕਰੋੜ ਰੁਪਏ ਦੇ ਪੀਐਮਐਸ ਦਾ ਭੁਗਤਾਨ ਕਰਨ ਦੀ ਕੀਤੀ ਬੇਨਤੀ ਚੰਡੀਗੜ – ਪੰਜਾਬ ਦੇ ਲਗਭਗ 1600 ਕਾਲਜਿਜ਼ ਨੂੰ ਪੋਸਟ ਮੈਟਰਿਕ ਸਕਾਲਰਸ਼ਿਪ (ਪੀਐਮਐਸ) ਦੀ ਵੰਡ ਵਿੱਚ ਪੰਜਾਬ ਕਈ ਹੋਰ ਰਾਜਾਂ ਨਾਲੋ ਬਹੁਤ ਪਿੱਛੇ ਹੈ। ਕੇਦਰ ਦੀ ਇਸ ਸਕੀਮ ਨੂੰ ਰਾਜ […]