May 12, 2026

ਆਰੀਅਨਜ਼ ਪਬਲਿਕ ਸਕਲ ਦੇ ਛੋਟੇ ਵਿਦਿਆਰਥੀ ਧਾਰਮਿਕ ਸਥਾਨ ਤੇ ਹੋਏ ਨਤਮਸਤਕ

ਮੋਹਾਲੀ – ਪ੍ਰਿੰਸੀਪਲ ਸਰਿਤਾ ਜੈਨ ਦੀ ਅਗਵਾਈ ਵਿੱਚ ਰਾਜਪੁਰਾ ਦੇ ਨੇੜੇ ਆਰੀਅਨਜ਼ ਪਬਲਿਕ ਸਕੂਲ ਦੇ ਛੋਟੇ ਵਿਦਿਆਰਥੀਆਂ ਵਿੱਚ ਨੈਤਿਕ ਮੁੱਲਾਂ ਨੂੰ ਜਾਗਰੂਕ ਕਰਨ ਲਈ ਗੁਰੂਦੁਆਰਾ ਸ਼੍ਰੀ ਫਤਿਹਗੜ ਸਾਹਿਬ ਦੀ ਯਾਤਰਾ ਦਾ ਆਯੋਜਨ ਕੀਤਾ। ਪ੍ਰਿੰਸੀਪਲ ਅਤੇ ਅਧਿਆਪਕਾਂ ਸਮੇਤ 50 ਦੇ ਲਗਭਗ ਬੱਚਿਆਂ ਨੇ ਪਵਿੱਤਰ ਸਥਾਨ ਦਾ ਦੌਰਾ ਕੀਤਾ। ਇਸ ਯਾਤਰਾ ਦਾ ਮੁੱਖ ਉਦੇਸ਼ ਛੋਟੇ ਛੋਟੇ ਬੱਚਿਆਂ […]

ਬਜਟ ਸੈਸ਼ਨ ਦੇ ਇਕ ਦਿਨ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਚਾਰਾਂ ਹੋਣਗੀਆਂ: ਚੰਨੀ

ਦਿਲ ਦੇ ਵਲਵਲਿਆਂ ਅਤੇ ਅੰਦਰੂਨੀ ਭਾਵਨਾ ਨੂੰ ਪ੍ਰਗਟਾਉਣ ਲਈ ਮਾਂ ਬੋਲੀ ਤੋਂ ਬਿਨਾ ਹੋਰ ਕੋਈ ਭਾਸ਼ਾ ਨਹੀਂ:ਪਾਤਰ ਚੰਡੀਗੜ – ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਪੰਜਾਬ ਕਲਾ ਪਰਿਸ਼ਦ ਦੀ ਅਗਵਾਈ ਹੇਠ ਮਨਾਏ ਗਏ ਸਪਤਾਹ ਦੀ ਸਮਾਪਤੀ ਮੌਕੇ ਅੱਜ ਕੌਮਾਂਤਰੀ ਮਾਂ ਬੋਲੀ ਦਿਵਸ ਦੇ ਮੌਕੇ ਪਰਿਸ਼ਦ ਵੱਲੋਂ ਪੰਜਾਬ ਕਲਾ ਭਵਨ ਵਿਖੇ ਇਕ ਸ਼ਾਨਦਾਰ […]

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰਾਜ ਸਲਾਹਕਾਰ ਕੌਂਸਲ ਨੂੰ ਖੇਤੀਬਾੜੀ ਅਤੇ ਖੇਤੀ ਸਬੰਧਤ ਖੇਤਰਾਂ ਉੱਤੇ ਧਿਆਨ ਕੇਂਦਰਤ ਕਰਨ ਲਈ ਕਿਹਾ

ਫਾਰਮਾ, ਆਈਟੀ, ਆਟੋ ਖੇਤਰਾਂ ਵਿਚ ਵੱਡੇ ਨਿਵੇਸ਼ ਨੂੰ ਹੁਲਾਰਾ ਦੇਣ ਲਈ ਕਾਰਜ ਮੁਖੀ ਨੀਤੀ ਅਪਣਾਉਣ ਲਈ ਦਿੱਤਾ ਸੱਦਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰਾਜ ਸਲਾਹਕਾਰ ਕੌਂਸਲ(ਪੀ.ਐਸ.ਏ.ਸੀ) ਨੂੰ ਖੇਤੀਬਾੜੀ ਅਤੇ ਇਸ ਨਾਲ ਸਬੰਧਤ ਖੇਤਰਾਂ ਉੱਤੇ ਧਿਆਨ ਕੇਂਦਰਤ ਕਰਨ ਲਈ ਕਿਹਾ ਹੈ ਤਾਂ ਜੋ ਖੇਤੀ ਅਧਾਰਤ ਅਰਥਚਾਰੇ ਨੂੰ ਹੋਰ ਪ੍ਰਫੁੱਲਿਤ ਕੀਤਾ […]