May 12, 2026

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਵਲੋਂ ਵਿੱਤ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀਂ – ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰ ਕੇ ਰਾਜਧਾਨੀ ਦੇ ਆਰਥਿਕ ਵਿਕਾਸ ਦੇ ਸੰਬੰਧ ਵਿੱਚ ਚਰਚਾ ਕੀਤੀ| ਸਿਸੋਦੀਆ, ਜਿਨ੍ਹਾਂ ਕੋਲ ਵਿੱਤ ਵਿਭਾਗ ਵੀ ਹੈ, 16 ਫਰਵਰੀ ਨੂੰ ਸਹੁੰ ਚੁੱਕਣ ਤੋਂ ਬਾਅਦ ਪਹਿਲੀ ਵਾਰ ਸੀਤਾਰਮਨ ਨਾਲ ਮੁਲਾਕਾਤ ਕੀਤੀ| ਆਮ ਆਦਮੀ ਪਾਰਟੀ (ਆਪ) ਦੇ […]

ਸ਼ਾਹੀਨ ਬਾਗ ਦਾ ਇੱਕ ਰਸਤਾ ਖੁੱਲਣ ਨਾਲ 2 ਮਹੀਨਿਆਂ ਤੋਂ ਪਰੇਸ਼ਾਨ ਲੋਕਾਂ ਨੂੰ ਥੋੜ੍ਹੀ ਰਾਹਤ

ਨਵੀਂ ਦਿੱਲੀ – ਦਿੱਲੀ ਦੇ ਸ਼ਾਹੀਨ ਬਾਗ ਵਿੱਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨੇ ਕਾਰਨ ਬੰਦ ਫਰੀਦਾਬਾਦ ਜਾਣ ਦਾ ਰਸਤਾ 2 ਮਹੀਨਿਆਂ ਬਾਅਦ ਖੁੱਲ੍ਹ ਗਿਆ ਹੈ| ਓਖਲਾ ਅਤੇ ਸੁਪਰ ਨੋਵਾ ਦਾ ਰਸਤਾ ਖੋਲ੍ਹ ਦਿੱਤਾ ਗਿਆ ਹੈ| ਪੁਲੀਸ ਨੇ ਅੱਜ ਸਵੇਰ ਇਸ ਰਸਤੇ ਤੋਂ ਬੈਰੀਕੇਡਿੰਗ ਹਟਾ ਦਿੱਤੀ| ਜਿਕਰਯੋਗ ਹੈ ਕਿ ਕਾਲਿੰਦੀਕੁੰਜ ਦਾ ਰਸਤਾ ਹਾਲੇ ਵੀ ਬੰਦ ਹੈ| […]

ਮੀਂਹ ਕਾਰਨ ਪਹਿਲੇ ਦਿਨ ਦੀ ਖੇਡ ਖਤਮ, ਭਾਰਤ ਦਾ ਸਕੋਰ 122/5

ਵੇਲਿੰਗਟਨ – ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ ਦੇ ਪਹਿਲੇ ਦਿਨ ਦੀ ਖੇਡ ਮੀਂਹ ਕਾਰਨ ਖਤਮ ਐਲਾਨੀ ਗਈ| ਇਸ ਦੌਰਾਨ ਭਾਰਤ ਨੇ 5 ਵਿਕਟਾਂ ਦੇ ਨੁਕਸਾਨ ਤੇ 122 ਦੌੜ ਬਣਾ ਲਈਆਂ ਸਨ| ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ| ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ […]