May 12, 2026

ਟੀ-20 ਵਿਸ਼ਵ ਕੱਪ: ਭਾਰਤੀ ਮਹਿਲਾ ਟੀਮ ਵੱਲੋਂ ਜੇਤੂ ਸ਼ੁਰੂਆਤ

ਸਿਡਨੀ – ਪੂਨਮ ਯਾਦਵ ਅਤੇ ਸ਼ਿਖਾ ਪਾਂਡੇ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਅੱਜ ਇੱਥੇ ਘੱਟ ਸਕੋਰ ਵਾਲੇ ਮੈਚ ਵਿੱਚ ਮੇਜ਼ਬਾਨ ਆਸਟਰੇਲੀਆ ਨੂੰ 17 ਦੌੜਾਂ ਨਾਲ ਹਰਾ ਕੇ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਪਣੀ ਮੁਹਿੰਮ ਦਾ ਜਿੱਤ ਨਾਲ ਆਗਾਜ਼ ਕੀਤਾ। ਬੱਲੇਬਾਜ਼ੀ ਦਾ ਸੱਦਾ ਮਿਲਣ ਮਗਰੋਂ ਭਾਰਤੀ ਟੀਮ ਸ਼ਾਨਦਾਰ ਸ਼ੁਰੂਆਤ ਦੇ ਬਾਵਜੂਦ ਚਾਰ ਵਿਕਟਾਂ ’ਤੇ […]

ਭਾਰਤ ਖ਼ਿਤਾਬ ਦੇ ਮਜ਼ਬੂਤ ਦਾਅਵੇਦਾਰਾਂ ’ਚ ਸ਼ਾਮਲ ਹਰਮਨਪ੍ਰੀਤ

ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੇ ਲੈੱਗ ਸਪਿੰਨਰ ਪੂਨਮ ਯਾਦਵ ਦੀ ਪ੍ਰਸ਼ੰਸਾ ਕਰਦਿਆਂ ਮਹਿਲਾ ਟੀ-20 ਵਿਸ਼ਵ ਕੱਪ ਦੇ ਪਹਿਲੇ ਮੈਚ ਵਿੱਚ ਮੇਜ਼ਬਾਨ ਆਸਟਰੇਲੀਆ ’ਤੇ ਜਿੱਤ ਮਗਰੋਂ ਕਿਹਾ ਕਿ ਹਰੇਕ ਖਿਡਾਰੀ ਦੇ ਯੋਗਦਾਨ ਪਾਉਣ ਕਾਰਨ ਉਸ ਦੀ ਟੀਮ ਖ਼ਿਤਾਬ ਦੀ ਮਜ਼ਬੂਤ ਦਾਅਵੇਦਾਰ ਬਣ ਗਈ ਹੈ। ਹਰਮਨਪ੍ਰੀਤ ਕੌਰ ਨੇ ਮੈਚ ਮਗਰੋਂ ਕਿਹਾ, ‘‘ਪੂਨਮ ਨੇ ਅੱਗੇ ਵਧ ਕੇ ਜ਼ਿੰਮੇਵਾਰੀ […]

ਭਾਰਤ ਦੇ ਨਾਲ ਹੋ ਸਕਦਾ ਹੈ ਵਪਾਰ ਸਮਝੌਤਾ: ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਯਾਤਰਾ ਤੋਂ ਕੁਝ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਕਿਹਾ ਕਿ ਦੋਵਾਂ ਦੇਸ਼ਾਂ ਦੇ ਵਿਚਕਾਰ ‘ਬੇਜੋੜ’ ਵਪਾਰ ਸਮਝੌਤਾ’ ਹੋ ਸਕਦਾ ਹੈ। ਟਰੰਪ ਨੇ ਲਾਸ ਵੇਗਾਸ ‘ਚ ‘ਹੋਪ ਫਾਰ ਪ੍ਰਿਜਨਰਸ ਗ੍ਰੈਜੂਏਸ਼ਨ ਸੈਰੇਮਨੀ’ ਪ੍ਰੋਗਰਾਮ ਦੀ ਸ਼ੁਰੂਆਤ ‘ਚ ਕਿਹਾ ਕਿ ਅਸੀਂ ਭਾਰਤ ਜਾ ਰਹੇ ਹਾਂ ਅਤੇ ਉਥੇ ਅਸੀਂ ਇਕ ਬੇਜੋੜ ਵਪਾਰ ਸਮਝੌਤਾ ਕਰ […]