May 7, 2026

ਬੱਬੂ ਮਾਨ ਪਹੁੰਚਿਆ ਕਿਸਾਨ ਧਰਨੇ ‘ਚ

ਨਵੀਂ ਦਿੱਲੀ – ਦਿੱਲੀ ਦੇ ਬਾਰਡਰ ‘ਤੇ ਕਿਸਾਨਾਂ ਵੱਲੋਂ ਲਾਏ ਗਏ ਧਰਨੇ ‘ਚ ਪੰਜਾਬੀ ਸਿੰਗਰ ਬੱਬੂ ਮਾਨ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਕਿਸਾਨਾਂ ਦੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕੀਤਾ ਗਿਆ ਅਤੇ ਉਨ੍ਹਾਂ ਨੇ ਸਾਰੇ ਕਿਸਾਨਾਂ ਨੂੰ ਇੱਕ-ਮੁੱਠ ਹੋ ਕੇ ਖੇਤੀ ਕਾਨੂੰਨਾਂ ਖਿਲਾਫ ਲੜਨ ਦੀ ਕਿਸਾਨਾਂ ਨੂੰ ਅਪੀਲ ਕੀਤੀ।

ਅਮਰੀਕਾ ਵਿੱਚ ਦਸੰਬਰ ਤੱਕ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਿੱਚ ਹੋ ਸਕਦਾ ਹੈ ਵਾਧਾ

ਅਮਰੀਕਾ ਵਿਚ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਹੋ ਰਹੀਆਂ ਮੌਤਾਂ ਦੇ ਸੰਬੰਧ ਵਿਚ ਬੀਮਾਰੀ ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀ. ਡੀ. ਸੀ.) ਦੀ ਭਵਿੱਖਬਾਣੀ ਅਨੁਸਾਰ ਦੇਸ਼ ਵਿਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਦਸੰਬਰ ਦੇ ਅੱਧ ਤੱਕ 3,21,000 ਤੱਕ ਪਹੁੰਚ ਸਕਦੀ ਹੈ, ਜਿਸ ਨਾਲ ਉਸ ਸਮੇਂ ਤੱਕ ਦੇਸ਼ ਦੇ ਬਹੁਤ ਸਾਰੇ ਹਿੱਸਿਆਂ ਵਿਚ ਹਸਪਤਾਲ ਵੀ ਮਰੀਜ਼ਾਂ ਨਾਲ […]

ਪ੍ਰਧਾਨ ਮੰਤਰੀ ਮੋਦੀ ਵਲੋਂ ਕੋਰੋਨਾ ਵੈਕਸੀਨ ਵਿਕਸਿਤ ਕਰ ਰਹੀ ਪ੍ਰਯੋਗਸ਼ਾਲਾ ਦਾ ਦੌਰਾ

ਅਹਿਮਦਾਬਾਦ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਨਿੱਜੀ ਖੇਤਰ ਦੀ ਦਵਾ ਨਿਰਮਾਤਾ ਕੰਪਨੀ ਜਾਈਡਸ ਦੀ ਪ੍ਰਯੋਗਸ਼ਾਲਾ ਦਾ ਦੌਰਾ ਕਰ ਕੇ ਉੱਥੇ ਕੋਰੋਨਾ ਵਾਇਰਸ ਦੀ ਵੈਕਸੀਨ ਦੇ ਵਿਕਾਸ ਦੀ ਪ੍ਰਗਤੀ ਦਾ ਜਾਇਜ਼ਾ ਲਿਆ| ਪੀ.ਐਮ. ਮੋਦੀ ਕੋਰੋਨਾ ਵਾਇਰਸ ਦੇ ਟੀਕਿਆਂ ਦਾ ਵਿਕਾਸ ਅਤੇ ਵੱਡੇ ਪੈਮਾਨੇ ਤੇ ਨਿਰਮਾਣ ਦੀ ਤਿਆਰੀ ਕਰ ਰਹੀਆਂ ਤਿੰਨ ਭਾਰਤੀ ਪ੍ਰਯੋਗਸ਼ਾਲਾਵਾਂ ਦੇ […]