May 12, 2026

ਆਰੀਅਨਜ਼ ਗਰੁੱਪ ਨੂੰ ਡਿਜੀਟਲ ਫਿਲਮ ਫੈਸਟੀਵਲ ਵਿੱਚ ਸਨਮਾਨਿਤ ਕੀਤਾ

ਚੰਡੀਗੜ – ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, ਨੇੜ ਚੰਡੀਗੜ ਨੂੰ ਹਾਲ ਹੀ ਵਿੱਚ ਇੱਕ ਨਿੱਜੀ ਚੈਨਲ ਵੱਲੋਂ ਚੰਡੀਗੜ ਵਿੱਚ ਆਰੀਅਨਜ਼ ਗਰੁੱਪ ਆਫ਼ ਕਾਲੇਜਿਸ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਗਏ ਪਹਿਲੇ ਡਿਜੀਟਲ ਫਿਲਮ ਫੈਸਟੀਵਲ ਵਿੱਚ ਸਨਮਾਨਿਤ ਕੀਤਾ ਗਿਆ। ਡਾ. ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੂੰ ਮੈਨੇਜਿੰਗ ਡਾਇਰੈਕਟਰ, ਪੀਟੀਸੀ ਨੈਟਵਰਕ, ਸ੍ਰੀ ਰਬਿੰਦਰ ਨਾਰਾਇਣ ਦੁਆਰਾ ਯਾਦਗਾਰੀ ਚਿੰਨ ਭੇਂਟ […]

ਨੇਪਾਲ ਦੇ ਰਾਜਾ ਸ੍ਰੀ ਗਿਆਨੇਂਦਰਾ ਬੀਰ ਬਿਕਰਮ ਸ਼ਾਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ – ਨੇਪਾਲ ਦੇ ਰਾਜਾ ਸ੍ਰੀ ਗਿਆਨੇਂਦਰਾ ਬੀਰ ਬਿਕਰਮ ਸ਼ਾਹ ਨੇ ਆਪਣੇ ਪਰਿਵਾਰ ਸਮੇਤ ਅੱਜ ਰੂਹਾਨੀ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਰੁਮਾਲਾ ਸਾਹਿਬ ਵੀ ਭੇਟ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ […]

ਧਰਮ ਪ੍ਰਚਾਰ ਕਮੇਟੀ ਵੱਲੋਂ ਪਿੰਡ ਬਹਿੜਵਾਲ ਵਿਖੇ 23 ਫ਼ਰਵਰੀ ਨੂੰ ਹੋਵੇਗਾ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ

21 ਫ਼ਰਵਰੀ ਨੂੰ ਹੋਣਗੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਪਿੰਡ ਬਹਿੜਵਾਲ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ 23 ਫ਼ਰਵਰੀ ਨੂੰ ਇਕ ਵਿਸ਼ਾਲ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਇਸ […]