ਬੇਅਦਬੀ ਮਾਮਲਿਆਂ ਦੀ ਜਾਂਚ ਸਬੰਧੀ ਸੀ.ਬੀ.ਆਈ. ਦੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ : ਮੁੱਖ ਮੰਤਰੀ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਬਹਿਬਲ ਕਲਾਂ ਅਤੇ ਬਰਗਾੜੀ ਮਾਮਲਿਆਂ ਦੀ ਜਾਂਚ ਦੀ ਇਜਾਜ਼ਤ ਮੰਗਣ ਲਈ ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਵੱਲੋਂ ਦਾਇਰ ਪਟੀਸ਼ਨ ਨੂੰ ਸੁਪਰੀਮ ਕੋਰਟ ਦੁਆਰਾ ਰੱਦ ਕਰ ਦੇਣ ਨਾਲ ਸੂਬਾ ਸਰਕਾਰ ਦੇ ਪੱਖ ਦੀ ਪੁਸ਼ਟੀ ਹੋਈ ਹੈ। ਮੁੱਖ ਮੰਤਰੀ ਨੇ ਅੱਜ ਸਦਨ ਵਿੱਚ ਭਰੋਸਾ ਦਿੱਤਾ ਕਿ […]




