May 12, 2026

1 ਕਿੱਲੋ ਅਫੀਮ ਸਮੇਤ ਮਹਿਲਾ ਨਸ਼ਾ ਤਸਕਰ ਅਤੇ ਇੱਕ ਹੋਰ ਪੁਲਿਸ ਅੜਕੇ

ਬਰਨਾਲਾ – ਜਿਵੇਂ ਹੀ ਬਰਨਾਲਾ ਦੇ ਨਵੇਂ ਨਿਯੁਕਤ ਐਸਐਸਪੀ ਸੰਦੀਪ ਗੋਇਲ ਨੇ ਅਹੁਦਾ ਸੰਭਾਲਿਆ ਹੈ। ਜ਼ਿਲ੍ਹੇ ਦੇ ਸਾਰੇ ਥਾਣਿਆਂ ਦੀ ਪੁਲਿਸ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਥਾਣਾ ਸਿਟੀ -01, ਬਰਨਾਲਾ ਦੀ ਪੁਲਿਸ ਪਾਰਟੀ ਨੇ ਇਕ ਮਹਿਲਾ ਸਣੇ ਇਕ ਵਿਅਕਤੀ ਨੂੰ 1 ਕਿਲੋ ਅਫੀਮ ਸਮੇਤ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ […]

ਗੁਰਪਾਲ ਸਿੰਘ ਚਾਹਲ ਨੇ ਸੰਭਾਲਿਆ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਅਹੁਦਾ

ਮਾਨਸਾ – ਮਾਨਸਾ ਵਿਖੇ ਸ਼੍ਰੀ ਗੁਰਪਾਲ ਸਿੰਘ ਚਾਹਲ ਨੇ ਡਿਪਟੀ ਕਮਿਸ਼ਨਰ ਵਜੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਅਤੇ ਡਾਇਰੈਕਟਰ ਜੀ.ਐਸ.ਟੀ. ਪੰਜਾਬ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਅਹੁਦਾ ਸੰਭਾਲਣ ਉਪਰੰਤ ਸ਼੍ਰੀ ਚਾਹਲ ਵੱਲੋਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਵਿੱਚ ਚੱਲ […]

ਮੁੱਖ ਮੰਤਰੀ ਵੱਲੋਂ ਪੰਜਾਬ ਦੀਆਂ ਜੇਲਾਂ ਵਿੱਚ ਵੱਡੇ ਸੁਧਾਰ ਲਿਆਉਣ ਲਈ ਹਰੀ ਝੰਡੀ

ਸੀ.ਸੀ.ਟੀ.ਵੀ. ਕੈਮਰੇ, ਕਰੰਟ ਵਾਲੀ ਤਾਰ ਲਾਉਣ ਅਤੇ ਵੱਖਰੇ ਖੁਫੀਆ ਵਿੰਗ ਸਮੇਤ ਕਈ ਫੈਸਲੇ ਲਾਗੂ ਕਰਨ ਦੀ ਪ੍ਰਵਾਨਗੀ ਚੰਡੀਗੜ – ਸੂਬੇ ਦੇ ਜੇਲ ਪ੍ਰਸ਼ਾਸਨ ਵਿੱਚ ਵੱਡੇ ਸੁਧਾਰਾਂ ਲਈ ਰਾਹ ਪੱਧਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੀ.ਸੀ.ਟੀ.ਵੀ. ਪ੍ਰਣਾਲੀ, ਕਰੰਟ ਵਾਲੀ ਤਾਰ ਲਾਉਣ ਅਤੇ ਵੱਖਰਾ ਜੇਲ ਖੁਫੀਆ ਵਿੰਗ ਸਿਰਜਣ ਸਮੇਤ ਕਈ ਪ੍ਰਸਤਾਵਾਂ ਨੂੰ […]