May 12, 2026

ਮੁੱਖ ਮੰਤਰੀ ਵੱਲੋਂ ਮਹਾਸ਼ਿਵਰਾਤਰੀ ‘ਤੇ ਲੋਕਾਂ ਨੂੰ ਵਧਾਈ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਮਹਾਸ਼ਿਵਰਾਤਰੀ’ ਦੇ ਪਵਿੱਤਰ ਮੌਕੇ ਪੰਜਾਬ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੰਦਿਆਂ ਇਹ ਤਿਉਹਾਰ ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀ ਸੱਚੀ ਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ।ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਮਜ਼ਹਬ ਦੀਆਂ ਸੰਕੀਰਣ ਵਲਗਣਾਂ ਤੋਂ ਉਪਰ ਉਠ ਕੇ […]

ਆਸਟਰੇਲੀਆ ਪ੍ਰਬਲ ਦਾਅਵੇਦਾਰ ਪਰ ਭਾਰਤ ਵੀ ਘੱਟ ਨਹੀਂ ਮਿਤਾਲੀ

ਭਾਰਤ ਦੀ ਵਨ ਡੇ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਮਿਤਾਲੀ ਰਾਜ ਦਾ ਮੰਨਣਾ ਹੈ ਕਿ ਆਸਟਰੇਲੀਆਈ ਟੀਮ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਆਈ. ਸੀ. ਸੀ. ਮਹਿਲਾ ਟੀ-20 ਵਿਸ਼ਵ ਕੱਪ ਦੇ ਖਿਤਾਬ ਦੀ ਪ੍ਰਬਲ ਦਾਅਵੇਦਾਰ ਹੈ ਪਰ ਭਾਰਤ ਨੂੰ ਵੀ ਘੱਟ ਨਹੀਂ ਮੰਨਿਆ ਜਾ ਸਕਦਾ। ਮਿਤਾਲੀ ਨੇ ਭਾਰਤ ਤੇ ਆਸਟਰੇਲੀਆ ਵਿਚਾਲੇ ਵਿਸ਼ਵ ਕੱਪ ਦੇ ਪਹਿਲੇ ਮੁਕਾਬਲੇ […]

ਅਰਵਿੰਦ ਕੇਜਰੀਵਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਬੁੱਧਵਾਰ ਭਾਵ ਅੱਜ ਮੁਲਾਕਾਤ ਕੀਤੀ। ਹਾਲ ਹੀ ‘ਚ ਦਿੱਲੀ ਦੇ ਮੁੱਖ ਮੰਤਰੀ ਦੇ ਰੂਪ ਵਿਚ ਕੇਜਰੀਵਾਲ ਦੇ ਕੰਮਕਾਰ ਸੰਭਾਲਣ ਤੋਂ ਬਾਅਦ ਇਹ ਉਨ੍ਹਾਂ ਦੀ ਸ਼ਾਹ ਨਾਲ ਪਹਿਲੀ ਬੈਠਕ ਹੈ। ਇਹ ਬੈਠਕ ਕਰੀਬ 20 ਮਿੰਟ ਤਕ ਸ਼ਾਹ ਦੇ ਘਰ ਚੱਲੀ। ਪਹਿਲਾਂ ਇਹ ਬੈਠਕ […]