May 12, 2026

ਵਿੱਤ ਵਿਭਾਗ ਵੱਲੋਂ ਬਿਜਲੀ ਸਬਸਿਡੀ ਅਤੇ ਵੱਖ-ਵੱਖ ਭਲਾਈ ਸਕੀਮਾਂ ਲਈ 577 ਕਰੋੜ ਰੁਪਏ ਜਾਰੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਵਿੱਤ ਵਿਭਾਗ ਨੇ ਪੰਜਾਬ ਰਾਜ ਬਿਜਲੀ ਨਿਗਮ, ਸਰਬੱਤ ਸਿਹਤ ਬੀਮਾ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਤੇ ਜਲ ਸਪਲਾਈ ਦੇ ਵੱਖ-ਵੱਖ ਪ੍ਰਾਜੈਕਟਾਂ ਲਈ 577 ਕਰੋੜ ਰੁਪਏ ਜਾਰੀ ਕੀਤੇ ਹਨ।ਕਿਸਾਨਾਂ ਨੂੰ ਖੇਤੀ ਟਿਊਬਵੈਲਾਂ ‘ਤੇ ਦਿੱਤੀ ਜਾਂਦੀ ਸਬਸਿਡੀ ਦੇ ਇਵਜ਼ ਵਿੱਚ ਪਾਵਰਕਾਮ ਨੂੰ 400 ਕਰੋੜ […]

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ 98ਵੇਂ ਜਨਮ ਦਿਵਸ ਮੌਕੇ ਸਰਬ ਧਰਮ ਪ੍ਰਾਥਨਾ ਸਭਾ

ਪੰਜਾਬ ਵਾਸੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਦਾ ਪ੍ਰਣ ਦੋਹਰਾਇਆ ਚੰਡੀਗੜ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਸ. ਬੇਅੰਤ ਸਿੰਘ ਦੇ 98ਵੇਂ ਜਨਮ ਦਿਵਸ ‘ਤੇ ਅੱਜ ਸਥਾਨਕ ਬੇਅੰਤ ਸਿੰਘ ਮੈਮੋਰੀਅਲ, ਸੈਕਟਰ 42 ਵਿੱਚ ਸਰਬ ਧਰਮ ਪ੍ਰਾਥਨਾ ਸਭਾ ਕਰਵਾਈ ਗਈ। ਇਸ ਸਮਾਗਮ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਨੇ ਉਨਾਂ ਦੀ ਸਮਾਧ ਉਤੇ ਫੁੱਲ ਚੜਾ […]

ਸ਼੍ਰੋਮਣੀ ਕਮੇਟੀ ਵੱਲੋਂ ਵਾਤਾਵਰਨ ਸੰਭਾਲ ਲਈ ਯਤਨ ਤੇਜ

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਲਗਾਏ ਬੂਟਿਆਂ ’ਚ ਕੀਤਾ ਵਾਧਾ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਾਤਾਵਰਨ ਸੰਭਾਲ ਲਈ ਨਿਰੰਤਰ ਯਤਨ ਕਰ ਰਹੀ ਹੈ। ਇਸ ਤਹਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਵੱਡੀ ਪੱਧਰ ’ਤੇ ਰਵਾਇਤੀ ਅਤੇ ਹਰਿਆਵਲ ਭਰਪੂਰ ਬੂਟੇ ਲਗਾਉਣ ਦਾ ਕਾਰਜ ਲਗਾਤਾਰ ਜਾਰੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਨੁਸਾਰ ਵਿਸ਼ਵ ਦੇ ਅਧਿਆਤਮਿਕ […]