May 12, 2026

ਜਰਮਨ ਆਧਾਰਿਤ ਫਰਿਊਡੈਨਬਰਗ ਗਰੁੱਪ ਦੇ ਸੀ.ਈ.ਓ. ਵੱਲੋਂ ਪੰਜਾਬ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਕਰਨ ਬਾਰੇ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰਾਂ

ਚੰਡੀਗੜ੍ਹ – ਜਰਮਨ ਆਧਾਰਿਤ ਫਰਿਊਡੈਨਬਰਗ ਗਰੁੱਪ ਦੇ ਸੀ.ਈ.ਓ. ਓਲਰਿਕ ਕਾਰਬਰ ਨੇ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸੂਬੇ ਵਿੱਚ ਆਟੋਮੋਟਿਵ ਖੇਤਰ ਵਿੱਚ 50 ਮਿਲੀਅਨ ਯੂਰੋ (400 ਕਰੋੜ ਰੁਪਏ ਤੋਂ ਵੱਧ) ਦੇ ਨਿਵੇਸ਼ ਕਰਨ ਬਾਰੇ ਵਿਚਾਰਾਂ ਕੀਤੀਆਂ।ਮੁੱਖ ਮੰਤਰੀ ਨੇ ਗਰੁੱਪ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਗਰੁੱਪ ਨੂੰ ਵਿਸਥਾਰ […]

ਕਾਂਗੜ ਵੱਲੋਂ ਨੰਬਰਦਾਰਾ ਦਾ ਮਾਣਭੱਤਾ 2000 ਰੁਪਏ ਕਰਨ ਦਾ ਫੈਸਲਾ

ਚੰਡੀਗੜ – ਪੰਜਾਬ ਸਰਕਾਰ ਵੱਲੋਂ ਨੰਬਰਦਾਰਾ ਨੂੰ ਦਿੱਤੇ ਜਾਂਦੇ ਮਾਣਭੱਤੇ ਨੂੰ ਵਧਾ ਕੇ 2000 ਰੁਪਏ ਪ੍ਰਤੀ ਮਹੀਨਾ ਕਰਨ ਨੂੰ ਮਾਲ ਮੰਤਰੀ ਪੰਜਾਬ ਦੇ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਇੱਥੇ ਪ੍ਰਵਾਨਗੀ ਦੇ ਦਿੱਤੀ। ਸ੍ਰੀ ਕਾਂਗੜ ਨੇ ਇਹ ਪ੍ਰਵਾਨਗੀ ਪੰਜਾਬ ਨੰਬਰਦਾਰਾ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਮੰਗਾਂ ਸਬੰਧੀ ਕੀਤੀ ਗਈ ਮੁਲਾਕਾਤ ਵਿੱਚ ਦਿੱਤੀ ਗਈ।ਮਾਲ ਮੰਤਰੀ ਨੂੰ ਨੰਬਰਦਾਰ […]

ਜਸਟਿਸ ਗਿੱਲ ਕਮੇਟੀ ਨੇ ਕਿਸਾਨ ਯੂਨੀਅਨਾਂ ਤੋਂ ਪਰਾਲੀ ਸਾੜਨ ਦੀ ਸਮੱਸਿਆ ਸਬੰਧੀ ਤਜਵੀਜ਼ਾਂ ਦੀ ਕੀਤੀ ਮੰਗ

ਚੰਡੀਗੜ – ਸੂਬੇ ਵਿੱਚ ਝੋਨਾ ਦੀ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਅਤੇ ਪਰਾਲੀ ਸਾੜਨ ਕਰਕੇ ਪੈਦਾ ਹੋਏ ਗੰਭੀਰ ਮੁੱਦਿਆਂ ਨੂੰ ਸੁਲਝਾਉਣ ਹਿੱਤ ਮੰਗਲਵਾਰ ਨੂੰ ਜਸਟਿਸ ਮਹਿਤਾਬ ਸਿੰਘ ਗਿੱਲ ਦੀ ਅਗਵਾਈ ਵਾਲੀ ਕਮੇਟੀ ਵਲੋਂ ਕਿਸਾਨ ਯੂਨੀਅਨਾਂ ਨਾਲ ਕਿਸਾਨ ਭਵਨ ਵਿਖੇ ਮੀਟਿੰਗ ਕੀਤੀ ਗਈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਪਰਾਲੀ ਸਾੜਨ ਕਰਕੇ ਪੈਦਾ ਹੋ ਰਹੀਆਂ ਸਮੱਸਿਆਵਾਂ […]