May 12, 2026

ਐੱਨਪੀਆਰ ਲਾਗੂ ਕਰਨ ਦੇ ਰਾਹ ’ਚ ਅੜਿੱਕਾ ਨਹੀਂ ਪਾਵਾਂਗੇ: ਊਧਵ

ਮੁੰਬਈ – ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਆਖਿਆ ਕਿ ਉਹ ਸੂਬੇ ਵਿੱਚ ਕੌਮੀ ਵਸੋਂ ਰਜਿਸਟਰ ਲਾਗੂ ਕਰਨ ਦੇ ਰਾਹ ’ਚ ਅੜਿੱਕਾ ਨਹੀਂ ਪਾਉਣਗੇ। ਠਾਕਰੇ ਨੇ ਭਰੋਸਾ ਦਿੱਤਾ ਕਿ ਉਹ ਐੱਨਪੀਆਰ ਦੇ ਅਮਲ ਦੌਰਾਨ ਕਾਲਮਾਂ ਦੀ ਨਿੱਜੀ ਤੌਰ ’ਤੇ ਜਾਂਚ ਕਰਨਗੇ। ਸੂਬੇ ਵਿੱਚ ਇਸ ਨੂੰ ਲਾਗੂ ਕਰਨ ਦੇ ਕੰਮ ਵਿੱਚ ਕੋਈ ਸਮੱਸਿਆ ਨਹੀਂ ਆਵੇਗੀ। […]

ਭਾਜਪਾ ਮੇਰੀ ਸੁਰੱਖਿਆ ਵਾਪਸ ਲੈ ਕੇ ਦਿਖਾਵੇ: ਅਖਿਲੇਸ਼

ਲਖਨਊ – ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਆਖਿਆ ਕਿ ਉਸ ਨੂੰ ਸੁਰੱਖਿਆ ਛੱਤਰੀ ਦੀ ਕੋਈ ਲੋੜ ਨਹੀਂ ਹੈ ਪਰ ਉਨ੍ਹਾਂ ਨਾਲ ਹੀ ਭਾਰਤੀ ਜਨਤਾ ਪਾਰਟੀ ਨੂੰ ਲਲਕਾਰਿਆ ਕਿ ਉਹ ਉਸ ਦੀ ਸੁਰੱਖਿਆ ਵਾਪਸ ਲੈ ਕੇ ਦਿਖਾਵੇ। ਸਾਬਕਾ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸੱਤਾਧਾਰੀ ਪਾਰਟੀ ਦੇ ਆਗੂ ਨੇ ਉਸ ਨੂੰ ਫੋਨ ’ਤੇ ਜਾਨੋਂ […]

ਕਰਤਾਰਪੁਰ ਲਾਂਘੇ ਰਾਹੀਂ ਪਾਕਿ ਨੇ ਦਿੱਤਾ ਅਮਨ ਦਾ ਸੁਨੇਹਾ: ਗੁਟੇਰੇਜ਼

ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਅੱਜ ਕਿਹਾ ਕਿ ਪਾਕਿਸਤਾਨ ਵਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣਾ ਇਸ ਮੁਲਕ (ਪਾਕਿਸਤਾਨ) ਦੀ ਅਮਨ-ਸ਼ਾਂਤੀ ਅਤੇ ਧਾਰਮਿਕ ਸਦਭਾਵਨਾ ਬਣਾਈ ਰੱਖਣ ਦੀ ਇੱਛਾ ਦੀ ਅਮਲੀ ਮਿਸਾਲ ਹੈ।ਕਰਤਾਰਪੁਰ ਸਾਹਿਬ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਪਹੁੰਚੇ ਗੁਟੇਰੇਜ਼ ਦਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਵਲੋਂ ਸਵਾਗਤ ਕੀਤਾ ਗਿਆ। ਗੁਟੇਰੇਜ਼ ਨੂੰ ਕਰਤਾਰਪੁਰ ਲਾਂਘੇ […]