May 12, 2026

ਉੱਤਰ ਪ੍ਰਦੇਸ਼ ਵਿੱਚ ਸੜਕ ਹਾਦਸੇ ਦੌਰਾਨ 6 ਵਿਅਕਤੀਆਂ ਦੀ ਮੌਤ

ਕਾਨਪੁਰ – ਉੱਤਰ ਪ੍ਰਦੇਸ਼ ਵਿੱਚ ਕਾਨਪੁਰ ਬਿਲਹੌਰ ਖੇਤਰ ਦੇ ਆਗਰਾ-ਲਖਨਊ ਐਕਸਪ੍ਰੈਸ-ਵੇਅ ਦੇ ਫਲਾਈਓਵਰ ਤੇ ਭਿਆਨਕ ਸੜਕ ਹਾਦਸਾ ਹੋ ਗਿਆ| ਇਕ ਤੇਜ਼ ਰਫਤਾਰ ਵਾਲਵੋ ਬੱਸ ਡਿਵਾਈਡਰ ਪਾਰ ਕਰ ਕੇ ਦੂਜੀ ਦਿਸ਼ਾ ਤੋਂ ਆ ਰਹੀ ਲਗਜਰੀ ਕਾਰ ਨਾਲ ਟਕਰਾ ਕੇ ਹੇਠਾਂ ਡਿੱਗ ਗਈ, ਜਿਸ ਨਾਲ 6 ਵਿਅਕਤੀਆਂ ਦੀ ਮੌਤ ਹੋ ਗਈ| ਸੀਨੀਅਰ ਪੁਲੀਸ ਕਮਿਸ਼ਨਰ ਅਨਿਲ ਕੁਮਾਰ ਨੇ […]

ਪਾਕਿਸਤਾਨ FATF ਦੀ ਗ੍ਰੇ ਲਿਸਟ ਚ ਰਹੇਗਾ ਬਰਕਰਾਰ

ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਇਕ ਵਾਰ ਮੁੜ ਪਾਕਿਸਤਾਨ ਨੂੰ ਗ੍ਰੇ ਲਿਸਟ ਵਿਚ ਰੱਖਣ ਦਾ ਫੈਸਲਾ ਲਿਆ ਹੈ। ਇਸ ਦੌਰਾਨ ਤੁਰਕੀ ਤੇ ਮਲੇਸ਼ੀਆ ਨੇ ਪਾਕਿਸਤਾਨ ਦਾ ਸਾਥ ਦਿੱਤਾ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਾਕਿਸਤਾਨ ਨੂੰ ਐਫ.ਏ.ਟੀ.ਐਫ. ਦੀ ਗ੍ਰੇ ਲਿਸਟ ਵਿਚੋਂ ਕੱਢਣ ਲਈ ਲਗਾਤਾਰ ਕੋਈ ਨਾ ਕੋਈ […]

ਸਿੱਖਿਆ ਮੰਤਰੀ ਸਿੰਗਲਾ ਵੱਲੋਂ ਚਾਰ ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਂ ‘ਤੇ ਰੱਖਣ ਦੀ ਪ੍ਰਵਾਨਗੀ

ਚੰਡੀਗੜ – ਪੰਜਾਬ ਸਰਕਾਰ ਨੇ ਵਿੱਦਿਅਕ ਅਦਾਰਿਆਂ ਦਾ ਨਾਂ ਅਹਿਮ ਸ਼ਖ਼ਸੀਅਤਾਂ ਦੇ ਨਾਮ ‘ਤੇ ਰੱਖਣ ਦੀ ਨੀਤੀ ਤਹਿਤ ਸੂਬੇ ਦੇ ਚਾਰ ਸਕੂਲਾਂ ਨੂੰ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦਾ ਨਾਮ ਦੇਣ ਦਾ ਫ਼ੈਸਲਾ ਕੀਤਾ ਹੈ। ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇਸ ਕਾਰਜ ਨੂੰ ਅਮਲ ਵਿੱਚ ਲਿਆਉਣ ਲਈ ਪ੍ਰਵਾਨਗੀ ਦਿੱਤੀ। ਸ੍ਰੀ ਸਿੰਗਲਾ ਨੇ ਦੱਸਿਆ […]