ਨਿਰਭੈਆ ਦੇ ਦੋਸ਼ੀਆਂ ਖ਼ਿਲਾਫ਼ ਨਵਾਂ ਡੈਥ ਵਾਰੰਟ ਜਾਰੀ
3 ਮਾਰਚ ਸਵੇਰੇ 6 ਵਜੇ ਹੋਵੇਗੀ ਫ਼ਾਂਸੀ ਨਵੀਂ ਦਿੱਲੀ – ਨਿਰਭੈਆ ਗੈਂਗਰੇਪ ਮਾਮਲੇ ‘ਚ ਚਾਰਾਂ ਦੋਸ਼ੀਆਂ ਖ਼ਿਲਾਫ਼ ਅੱਜ ਪਟਿਆਲਾ ਹਾਊਸ ਕੋਰਟ ਨੇ ਨਵਾਂ ਡੈਥ ਵਾਰੰਟ ਜਾਰੀ ਕੀਤਾ ਹੈ। ਇਸ ਮਾਮਲੇ ‘ਚ ਚਾਰਾਂ ਦੋਸ਼ੀਆਂ ਨੂੰ 3 ਮਾਰਚ ਨੂੰ ਸਵੇਰੇ 6 ਵਜੇ ਫਾਂਸੀ ਦਿੱਤੀ ਜਾਵੇਗੀ। ਗੌਰਤਲਬ ਹੈ ਕਿ ਪਹਿਲਾਂ 7 ਜਨਵਰੀ ਨੂੰ ਕੋਰਟ ਨੇ ਚਾਰਾਂ ਦੋਸ਼ੀਆਂ ਨੂੰ […]




