May 12, 2026

ਦਸੂਹਾ ਦੇ ਮਿਆਣੀ ਰੋਡ ‘ਤੇ ਗਗਨ ਰਾਈਸ ਮਿੱਲ ‘ਚ ਲੱਗੀ ਅੱਗ-ਲੱਖਾਂ ਦਾ ਨੁਕਸਾਨ

ਦਸੂਹਾ – ਦਸੂਹਾ ਮਿਆਣੀ ਰੋਡ ਤੇ ਗਗਨ ਰਾਈਸ ਮਿੱਲ ਵਿੱਚ ਅਚਾਨਕ ਅੱਗ ਲੱਗ ਗਈ ਜਿਸ ਨਾਲ 10-12 ਲੱਖ ਦਾ ਪੈਡੀ ਡਰਾਇਰ ਤੇ ਝੋਨਾ ਸੜ ਕੇ ਸੁਆਹ ਹੋ ਗਿਆ. ਗਗਨ ਰਾਈਸ ਮਿੱਲ ਦੇ ਮਾਲਕ ਅਮਰੀਕ ਸਿੰਘ ਗੱਗੀ ਠੁਕਰਾਲ ਪ?ਧਾਨ ਵਪਾਰ ਮੰਡਲ ਦਸੂਹਾ ਨੇ ਭਰੇ ਮਨ ਨਾਲ ਦੱਸਿਆ ਕਿ ਸਵੇਰੇ ਰਾਈਸ ਮਿੱਲ ਅੰਦਰ ਪੈਡੀ ਡਰਾਇਰ ਨੂੰ ਅਚਾਨਕ […]

ਪਿੰਡ ਕਾਲਾਬੂਲਾ ਦੇ ਬਜ਼ੁਰਗ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ

ਸ਼ੇਰਪੁਰ – ਬਲਾਕ ਸ਼ੇਰਪੁਰ ਦੇ ਪਿੰਡ ਕਾਲਾਬੂਲਾ ਵਿਖੇ ਇੱਕ ਬਜ਼ੁਰਗ ਕਿਸਾਨ ਦਰਸ਼ਨ ਸਿੰਘ ਵੱਲੋਂ ਜ਼ਹਿਰੀਲੀ ਚੀਜ਼ ਨਿਗਲਣ ਨਾਲ ਖੁਦਕੁਸ਼ੀ ਕਰਨ ਦੇ ਦੁੱਖਦਾਈ ਸਮਾਚਾਰ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਦੇ ਪੁੱਤਰ ਅੰਮ੍ਰਿਤਪਾਲ ਸਿੰਘ ਅਤੇ ਭਰਾ ਦੀਦਾਰ ਸਿੰਘ ਕਾਲਾਬੂਲਾ ਨੇ ਦੱਸਿਆ ਕਿ ਦਰਸ਼ਨ ਸਿੰਘ (70) ਪੁੱਤਰ ਚੰਨਣ ਸਿੰਘ ਜੋ ਕਿ ਖੇਤੀਬਾੜੀ ਦਾ ਕੰਮ ਕਰਦਾ ਸੀ ਅਤੇ […]

ਹਰਿਆਣਾ ਦੇ ਮੁੱਖ ਮੰਤਰੀ ਨੇ ਸਕੂਲੀ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦਾ ਡਾਇਟ ਭੱਤਾ ਵੱਧਾਇਆ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬੇ ਤੇ ਕੌਮੀ ਪੱਧਰ ਦੀ ਸਕੂਲੀ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਡਾਇਟ-ਭੱਤੇ ਵਿਚ ਵਾਧਾ ਕਰਨ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਹੈ|ਹਰਿਆਣਾ ਦੇ ਸਿਖਿਆ ਮੰਤਰੀ ਕੰਵਰ ਪਾਲ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਰਾਜ ਪੱਧਰੀ ਸਕੂਲੀ ਖੇਡ ਮੁਕਾਬਲੇ ਵਿਚ ਹਿੱਸੇਦਾਰੀ ਕਰਨ ਵਾਲੇ […]