May 12, 2026

ਕਨੈਕਟਿਕਟ ਦੇ ਨਾਈਟ ਕਲੱਬ ਚ ਗੋਲੀਬਾਰੀ, ਇਕ ਦੀ ਮੌਤ ਤੇ 4 ਜ਼ਖਮੀ

ਅਮਰੀਕਾ ਦੇ ਸੂਬੇ ਕਨੈਕਟਿਕਟ ਦੇ ਇਕ ਨਾਈਟ ਕਲੱਬ ‘ਚ ਹੋਈ ਗੋਲੀਬਾਰੀ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਹੋਰ 4 ਜ਼ਖਮੀ ਹੋ ਗਏ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀ ਪਾਲ ਸਿਸੇਰੋ ਨੇ ਕਿਹਾ ਕਿ ਹਰਟਫੋਰਡ ਦੇ ਸਾਊਥ ਮੈਜੈਸਟਿਕ ਲਾਊਂਜ ‘ਚ ਐਤਵਾਰ ਤੜਕੇ ਹੋਏ ਗੋਲੀਬਾਰੀ ਦੀ ਘਟਨਾ ‘ਚ 28 ਸਾਲਾ ਇਕ ਵਿਅਕਤੀ ਦੀ […]

ਕੇਜਰੀਵਾਲ ਨੇ ਪੁਰਾਣੀ ਟੀਮ ਨਾਲ ਨਵਾਂ ਕਾਰਜਕਾਲ ਕੀਤਾ ਸ਼ੁਰੂ

ਦਿੱਲੀ ਦੇ ਰਾਮ ਲੀਲ੍ਹਾ ਮੈਦਾਨ ‘ਚ ਤੀਜੀ ਵਾਰ ਮੁੱਖ ਮੰਤਰੀ ਵਜੋਂ ਹਲਫ਼ ਲਿਆ ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਚੋਣਾਂ ‘ਚ ਜਿੱਤ ਦੀ ਹੈਟ੍ਰਿਕ ਲਗਾਉਂਦੇ ਹੋਏ ਲਗਾਤਾਰ ਤੀਜੀ ਵਾਰ ਮੁੱਖ ਮੰਤਰੀ ਵਜੋਂ ਹਲਫ਼ ਲਿਆ ਹੈ। ਕੇਜਰੀਵਾਲ ਦੇ ਨਾਲ 6 ਮੰਤਰੀਆਂ ਨੇ ਵੀ ਅਹੁਦੇ ਅਤੇ ਗੁਪਤਤਾ ਦੀ […]

ਸੀ.ਏ.ਏ. ਅਤੇ ਧਾਰਾ 370 ਦੇ ਫ਼ੈਸਲੇ ‘ਤੇ ਕਾਇਮ ਰਹਾਂਗੇ : ਪ੍ਰਧਾਨ ਮੰਤਰੀ ਮੋਦੀ

ਵਾਰਾਣਸੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਕ ਦਿਨੀਂ ਦੌਰੇ ‘ਤੇ ਆਪਣੇ ਸੰਸਦੀ ਖੇਤਰ ਵਾਰਾਣਸੀ ਪਹੁੰਚੇ। ਇੱਥੇ ਉਨ੍ਹਾਂ ਨੇ ਇੱਕ ਤੋਂ ਬਾਅਦ ਇੱਕ ਤਿੰਨ ਪ੍ਰੋਗਰਾਮਾਂ ‘ਚ ਹਿੱਸਾ ਲਿਆ। ਚੰਦੌਲੀ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਧਾਰਾ 370 ਅਤੇ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਬਾਰੇ ਸਰਕਾਰ ਦੀ ਨੀਅਤ ਸਪੱਸ਼ਟ ਕੀਤੀ। ਪੀ.ਐਮ. ਮੋਦੀ ਨੇ ਕਿਹਾ […]