ਕੈਪਟਨ ਅਮਰਿੰਦਰ ਸਿੰਘ ਨੇ ਗੱਲਬਾਤ ਛੇਤੀ ਤੋਰਨ ਲਈ ਰਾਹ ਪੱਧਰਾ ਕਰਨ ਵਾਸਤੇ ਕਿਸਾਨਾਂ ਨੂੰ ਅਮਿਤ ਸ਼ਾਹ ਦੀ ਅਪੀਲ ਮੰਨਣ ਲਈ ਆਖਿਆ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਰੋਸ ਪ੍ਰਦਰਸ਼ਨ ਲਈ ਮਿੱਥੀ ਗਈ ਜਗ੍ਹਾ ਉਤੇ ਜਾਣ ਲਈ ਕੀਤੀ ਗਈ ਅਪੀਲ ਨੂੰ ਪ੍ਰਵਾਨ ਕਰਨ ਲਈ ਆਖਿਆ ਹੈ ਜਿਸ ਨਾਲ ਉਹਨਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਗੱਲਬਾਤ ਛੇਤੀ ਤੋਰਨ ਦਾ ਰਾਹ ਪੱਧਰਾ ਹੋਵੇਗਾ।ਅਮਿਤ ਸ਼ਾਹ ਵੱਲੋਂ ਕਿਸਾਨਾਂ ਨਾਲ ਜਲਦ […]




