May 12, 2026

ਜਾਪਾਨ ਅਤੇ ਦੱਖਣੀ ਕੋਰੀਆ ਦੇ ਯਾਤਰੀਆਂ ਦੀ ਸਕਰੀਨਿੰਗ ਵੀ ਕੀਤੀ ਜਾਵੇਗੀ : ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ – ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਭਾਰਤ ਸਰਕਾਰ ਨੇ ਕੋਵਿਡ-19 (ਕਰੋਨਾ ਵਾਇਰਸ) ਦੀ ਸਕਰੀਨਿੰਗ ਦੀ ਸੂਚੀ ਵਿੱਚ 2 ਹੋਰ ਦੇਸ਼ਾਂ ਨੂੰ ਸ਼ਾਮਲ ਕੀਤਾ ਹੈ। ਇਸ ਤੋਂ ਪਹਿਲਾਂ ਸੂਬੇ ਵੱਲੋਂ ਚੀਨ, ਹਾਂਗਕਾਂਗ, ਥਾਈਲੈਂਡ ਅਤੇ ਸਿੰਗਾਪੁਰ ਦੀ ਯਾਤਰਾ ਕਰਨ ਵਾਲੇ ਯਾਤਰੀਆਂ ਦੀ ਸਕਰੀਨਿੰਗ ਕੀਤੀ ਜਾ ਰਹੀ ਸੀ। ਹੁਣ ਜਾਪਾਨ ਅਤੇ ਦੱਖਣੀ ਕੋਰੀਆ ਦੇ […]

ਆਸਟਰੇਲੀਆ ’ਚ ਦਿਨ-ਰਾਤ ਦਾ ਟੈਸਟ ਮੈਚ ਖੇਡੇਗਾ ਭਾਰਤ

ਨਵੀਂ ਦਿੱਲੀ – ਭਾਰਤ ਇਸ ਸਾਲ ਆਸਟਰੇਲੀਆ ਦੌਰੇ ਦੌਰਾਨ ਦਿਨ-ਰਾਤ ਟੈਸਟ ਖੇਡੇਗਾ। ਬੀਸੀਸੀਆਈ ਦੇ ਪ੍ਰਧਾਨ ਸੌਰਵ ਗਾਂਗੁਲੀ ਨੇ ਅੱਜ ਇਹ ਜਾਣਕਾਰੀ ਦਿੱਤੀ। ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਕੁਝ ਸਮਾਂ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਦੀ ਟੀਮ ਆਸਟਰੇਲੀਆ ਦੌਰੇ ਦੌਰਾਨ ਦਿਨ-ਰਾਤ ਟੈਸਟ ਖੇਡਣ ਲਈ ਤਿਆਰ ਹੈ। ਬੀਸੀਸੀਆਈ ਪ੍ਰਧਾਨ ਸੌਰਵ ਗਾਂਗੁਲੀ ਨੇ ਕਿਹਾ, ‘‘ਹਾਂ, ਆਸਟਰੇਲੀਆ ਵਿੱਚ ਭਾਰਤ […]

ਮਹਿਬੂਬਾ ’ਤੇ ਪੀਐੱਸਏ ਲਾਉਣ ਪਿੱਛੇ ‘ਡੈਡੀ’ਜ਼ ਗਰਲ’ ਦਾ ਹਵਾਲਾ

ਸ੍ਰੀਨਗਰ – ਸਰਕਾਰੀ ਰਿਕਾਰਡ ਮੁਤਾਬਕ ਮਹਿਬੂਬਾ ਮੁਫ਼ਤੀ ਨੂੰ ਸਖ਼ਤ ਜਨਤਕ ਸੁਰੱਖਿਆ ਐਕਟ (ਪੀਐੱਸਏ) ਤਹਿਤ ਹਿਰਾਸਤ ਵਿਚ ਰੱਖਣ ਲਈ ਦਿੱਤੇ ਕਾਰਨਾਂ ’ਚ ਕਿਸੇ ਨੂੰ ਵੀ ਉਨ੍ਹਾਂ ਦੇ ਪਿਤਾ ਮੁਫ਼ਤੀ ਮੁਹੰਮਦ ਸਈਦ ਨਾਲ ਨਹੀਂ ਜੋੜਿਆ ਗਿਆ। ਸੱਤ ਸਫ਼ਿਆਂ ਦਾ ਜਿਹੜਾ ਹੁਕਮ 60 ਸਾਲਾ ਪੀਡੀਪੀ ਮੁਖੀ ਨੂੰ ਭੇਜਿਆ ਗਿਆ ਹੈ, ਉਸ ’ਚ 12 ਕਾਰਨ ਦਿੱਤੇ ਗਏ ਹਨ। ਜੰਮੂ […]