May 12, 2026

ਭਾਰਤੀ ਮੱਧਕ੍ਰਮ ਨਿਸ਼ਚਿਤ ਰੂਪ ਨਾਲ ਸੁਧਾਰ ਕਰ ਸਕਦੈ ਮੰਧਾਨਾ

ਫਾਰਮ ਵਿਚ ਚੱਲ ਰਹੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਦਾ ਮੰਨਣਾ ਹੈ ਕਿ ਮੱਧਕ੍ਰਮ ਦੀ ਅਨਿਰਤੰਰਤਾ ਨੂੰ ਦੇਖਦੇ ਹੋਏ ਭਾਰਤ ਦੀਆਂ ਚੋਟੀ ਚਾਰ ਖਿਡਾਰਨਾਂ ਨੂੰ 21 ਫਰਵਰੀ ਤੋਂ ਆਸਟਰੇਲੀਆ ਵਿਚ ਸ਼ੁਰੂ ਹੋਣ ਵਾਲੇ ਆਈ. ਸੀ. ਸੀ. ਮਹਿਲਾ ਟੀ-20 ਵਿਸ਼ਵ ਕੱਪ ਦੌਰਾਨ ਲੰਬੇ ਸਮੇਂ ਤਕ ਬੱਲੇਬਾਜ਼ੀ ਕਰਨੀ ਪਵੇਗੀ। ਭਾਰਤ ਦੇ ਮੱਧਕ੍ਰਮ ਦਾ ਪ੍ਰਦਰਸ਼ਨ ਨਿਰੰਤਰ ਨਹੀਂ ਰਿਹਾ ਹੈ […]

ਜਾਮੀਆ ਹਿੰਸਾ ਦੇ ਦੋਸ਼ੀਆਂ ਤੇ ਕਾਰਵਾਈ ਕਰੇ ਸਰਕਾਰ ਪ੍ਰਿਯੰਕਾ

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਜਾਮੀਆ ਹਿੰਸਾ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਦਿੱਲੀ ਪੁਲਸ ‘ਤੇ ਸੱਚ ਨਾ ਬੋਲਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਦੋਸ਼ੀਆਂ ਵਿਰੁੱਧ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਪ੍ਰਿਯੰਕਾ ਨੇ ਐਤਵਾਰ ਨੂੰ ਟਵੀਟ ਦੇ ਨਾਲ ਇਕ ਵੀਡੀਓ ਸਾਂਝੀ ਕਰਦੇ ਹੋਏ ਕਿਹਾ ਕਿ ਪੁਲਸ ਕਰਮਚਾਰੀ ਜਾਮੀਆ ਦੀ […]

ਅਮਰੀਕਾ-ਤਾਲਿਬਾਨ 29 ਫਰਵਰੀ ਨੂੰ ਕਰਨਗੇ ਸ਼ਾਂਤੀ ਸਮਝੌਤੇ ਤੇ ਦਸਤਖਤ

ਅਮਰੀਕਾ ਅਤੇ ਤਾਲਿਬਾਨ ਵਿਚਾਲੇ ਸ਼ਾਂਤੀ ਸਮਝੌਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਦੋਵੇਂ ਪੱਖ 29 ਫਰਵਰੀ ਨੂੰ ਸਮਝੌਤੇ ‘ਤੇ ਦਸਤਖਤ ਕਰਨ ਜਾ ਰਹੇ ਹਨ। ਇਸ ਨਾਲ ਅਫਗਾਨਿਸਤਾਨ ਵਿਚ 19 ਸਾਲ ਤੋਂ ਜਾਰੀ ਖੂਨੀ ਸੰਘਰਸ਼ ਦੇ ਖਤਮ ਹੋਣ ਦੀ ਸੰਭਾਵਨਾ ਵੱਧ ਗਈ ਹੈ। ਇਸ ਸਮਝੌਤੇ ਵਿਚ ਹਫਤੇ ਭਰ ਦੀ ਜੰਗਬੰਦੀ, ਸਾਰੇ ਅਮਰੀਕੀ ਫੌਜੀਆਂ ਦੀ ਵਾਪਸੀ […]