May 12, 2026

ਇਮਰਾਨ ਖਾਨ ਦਾ ਦਾਅਵਾ, ਪਾਕਿ ਫੌਜ ਤੋਂ ਨਹੀਂ ਡਰਦੇ ਅਸੀਂ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਆਨ ਉਂਝ ਤਾਂ ਆਰਮੀ ਚੀਨ ਜਨਰਲ ਕਮਰ ਜਾਵੇਕ ਬਾਦਵਾ ਦੀ ਐਕਸਟੈਂਸ਼ਨ ਲਈ ਆਰਡੀਨੈਂਸ ‘ਤੇ ਆਰਡੀਨੈਂਸ ਲਾਉਂਦੇ ਹਨ ਅਤੇ ਕੋਰਟ ਜਾਣ ਤੋਂ ਵੀ ਪਰਹੇਜ਼ ਨਹੀਂ ਕਰਦੇ ਪਰ ਹੁਣ ਦਾਅਵਾ ਕਰ ਰਹੇ ਹਨ ਕਿ ਉਹ ਪਾਕਿਸਤਾਨ ਆਰਮੀ ਤੋਂ ਬਿਲਕੁਲ ਵੀ ਨਹੀਂ ਡਰਦੇ। ਉਨ੍ਹਾਂ ਇਹ ਗੱਲ ਪੀ. ਐਮ. ਹਾਊਸ ਵਿਚ ਮੀਡੀਆ ਕਰਮੀਆਂ ਨਾਲ […]

ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੀਆਂ ਸ਼ਾਹੀਨ ਬਾਗ ਦੀਆਂ ਔਰਤਾਂ

ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨੇ ‘ਤੇ ਬੈਠੀਆਂ ਸ਼ਾਹੀਨ ਬਾਗ ਦੀਆਂ ਔਰਤਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਗੱਲਬਾਤ ਲਈ ਰੱਖੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਪ੍ਰਦਰਸ਼ਨਕਾਰੀ ਔਰਤਾਂ ਦਾ ਇਕ ਵਫ਼ਤ ਐਤਵਾਰ ਨੂੰ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰੇਗਾ। ਹਾਲਾਂਕਿ, ਇਸ ਨੂੰ ਲੈ ਕੇ ਹਾਲੇ ਮਤਭੇਦ ਵੀ ਹਨ।ਦੱਸਣਯੋਗ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੁਝ […]

ਬਠਿੰਡਾ ਸ਼ਹਿਰ ਦੇ ਸੁੰਦਰੀਕਰਨ ਅਤੇ ਮੁੱਢਲੀਆਂ ਸਹੂਲਤਾਂ ਨੂੰ ਲੈ ਕੇ ਮਨਪ੍ਰੀਤ ਸਿੰਘ ਬਾਦਲ ਗੰਭੀਰ

ਬਠਿੰਡਾ – ਬਠਿੰਡਾ ਸ਼ਹਿਰ ਦੇ ਸੁੰਦਰੀਕਰਨ ਅਤੇ ਮੁਢਲੀਆਂ ਸਹੂਲਤਾਂ ਨੂੰ ਲੈ ਕੇ ਅੱਜ ਸ੍ਰ. ਮਨਪ੍ਰੀਤ ਬਾਦਲ ਨੇ ਜਿੱਥੇ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਲਈ ਉਥੇ ਨਾਲ ਹੀ ਹੋਰ ਨਵੇ ਕੰਮਾਂ ਦੀ ਸ਼ੁਰੂਆਤ ਵੀ ਕੀਤੀ । ਉਨ੍ਹਾਂ ਵੱਖ ਵੱਖ ਮਹਿਕਮਿਆਂ ਦੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਲਈ ਅਰੰਭੇ ਕੰਮਾਂ ਨੂੰ ਗੰਭੀਰਤਾ ਨਾਲ ਨਿੱਜੀ ਦਿਲਚਸਪੀ ਲੈ ਕੇ ਜਲਦ […]