May 12, 2026

ਪੰਜਾਬ ਕਲਾ ਪਰਿਸ਼ਦ ਨੇ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਚਰਨਜੀਤ ਚੰਨੀ ਨੇ ਕੀਤਾ 11 ਕਵੀਆਂ ਦਾ ਸਨਮਾਨ ਚੰਡੀਗੜ – ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸ਼ੁਰੂ ਕੀਤੇ ਗਏ ਹਫ਼ਤਾਵਾਰੀ ਸਮਾਗਮਾਂ ਦੀ ਲੜੀ ਦੇ ਤਹਿਤ ਪੰਜਾਬ ਕਲਾ ਪਰਿਸ਼ਦ ਵੱਲੋਂ ਪੰਜਾਬ ਕਲਾ ਭਵਨ ਚੰਡੀਗੜ ਵਿਖੇ ਇਕ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਵਿਚ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ […]

ਭਾਰਤ ਅਤੇ ਜਾਪਾਨ ਸਮਾਜਿਕ ਤੇ ਆਰਥਿਕ ਨਜ਼ਰ ਨਾਲ ਇਕ ਦੂਜੇ ਦੇ ਪੂਰਕ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਭਾਰਤ ਅਤੇ ਜਾਪਾਨ ਸਮਾਜਿਕ ਤੇ ਆਰਥਿਕ ਨਜ਼ਰ ਨਾਲ ਇਕ ਦੂਜੇ ਦੇ ਪੂਰਕ ਹਨ| ਭਾਰਤ ਵਿਚ ਹਰਿਆਣਾ ਸੂਬਾ ਕੌਮਾਂਤਰੀ ਕੰਪਨੀਆਂ ਨੂੰ ਵਧੀਆ ਤੇ ਸੁਰੱਖਿਅਤ ਮਾਹੌਲ ਦਿੰਦੇ ਹੋਏ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣ ਰਿਹਾ ਹੈ| ਅਜਿਹਾ ਵਿਚ ਹਰਿਆਣਾ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿਚ ਵੀ ਜਾਪਾਨ […]

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਡਾ. ਰੂਪ ਸਿੰਘ ਵੱਲੋਂ 6 ਪੁਸਤਕਾਂ ਦਾ ਸੈੱਟ ਭੇਟ

ਗਿਆਨੀ ਜਗਤਾਰ ਸਿੰਘ ਨੇ ਭਾਈ ਪਿੰਦਰਪਾਲ ਸਿੰਘ ਤੇ ਡਾ. ਰੂਪ ਸਿੰਘ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ – ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੇ ਜਾਂਦੇ ਧਾਰਮਿਕ ਪਰਚੇ ‘ਗੁਰਮਤਿ ਪ੍ਰਕਾਸ਼’ ਦੇ ਚੋਣਵੇਂ ਲੇਖਾਂ ’ਤੇ ਅਧਾਰਿਤ ਦਸ ਗੁਰੂ ਸਾਹਿਬਾਨ ਦੇ ਜੀਵਨ ਦਰਸ਼ਨ ਸਬੰਧੀ ਡਾ. ਰੂਪ ਸਿੰਘ ਵੱਲੋਂ ਸੰਪਾਦਤ ਕੀਤੀਆਂ 6 ਪੁਸਤਕਾਂ ਦਾ ਸੈੱਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ […]