May 12, 2026

ਮੁੱਖ ਮੰਤਰੀ ਵੱਲੋਂ ਮੈਜਿਸਟ੍ਰੇਟੀ ਜਾਂਚ ਦੇ ਹੁਕਮ

ਸੰਗਰੂਰ- ਸੰਗਰੂਰ ‘ਚ ਸਕੂਲ ਵੈਨ ਹਾਦਸੇ ਦੀ ਦੁਖਦਾਈ ਘਟਨਾ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਇਸ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ ਆਦੇਸ਼ ਦਿੱਤੇ ਹਨ ਅਤੇ ਕਿਹਾ ਕਿ ਘਟਨਾ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉੱਧਰ ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਗਰੂਰ ਤੋਂ ਸੰਸਦ […]

ਸਕੂਲ ਵੈਨ ਨੂੰ ਅਚਾਨਕ ਲੱਗੀ ਅੱਗ-4 ਬੱਚਿਆਂ ਦੀ ਮੌਤ

ਡਰਾਇਵਰ ਅਤੇ 8 ਬੱਚੇ ਗੰਭੀਰ ਸੰਗਰੂਰ – ਸੰਗਰੂਰ ਦੇ ਨੇੜਲੇ ਪਿੰਡ ਲੌਂਗੋਵਾਲ ਦੇ ਪਿੰਡ ਕੇਹਰ ਸਿੰਘ ਵਾਲੀ ਵਿੱਚ ਵਾਪਰੇ ਭਿਆਨਕ ਹਾਦਸੇ ਵਿੱਚ ਇੱਕ ਪ੍ਰਾਈਵੇਟ ਸਕੂਲ ਵੈਨ ਨੂੰ ਅਚਨਚੇਤ ਅੱਗ ਲੱਗਣ ਨਾਲ 4 ਬੱਚਿਆਂ ਦੀ ਝੁਲਸ ਮੌਕੇ ‘ਤੇ ਮੌਤ ਹੋ ਜਾਣ ਦੀ ਦੁੱਖਦਾ?ੀ ਖਬਰ ਹੈ । ਮਿਲੀ ਜਾਣਕਾਰੀ ਅਨੁਸਾਰ ਲੌਂਗੋਵਾਲ ਦੇ ਸਿਮਰਨ ਪਬਲਿਕ ਸਕੂਲ ਦੀ ਇੱਕ […]

ਪੰਜਾਬ ਨੇ ਸਹਿਕਾਰੀ ਮਿੱਲਾਂ ਦੀ ਖੰਡ ਹਿਮਾਚਲ ਸਰਕਾਰ ਨੂੰ ਸਪਲਾਈ ਕਰਨ ਦੀ ਕੀਤੀ ਪੇਸ਼ਕਸ਼

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨਾਲ ਮੁਲਾਕਾਤ ਚੰਡੀਗੜ੍ਹ – ਪੰਜਾਬ ਦੇ ਸਹਿਕਾਰੀ ਅਦਾਰਿਆਂ ਦੇ ਉਤਪਾਦਾਂ ਦੀ ਵਿਕਰੀ ਦਾ ਦਾਇਰਾ ਵਧਾਉਂਦਿਆ ਪੰਜਾਬ ਸਰਕਾਰ ਨੇ ਆਪਣੀਆਂ ਸਹਿਕਾਰੀ ਖੰਡ ਮਿੱਲਾਂ ਦੀ ਖੰਡ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸਪਲਾਈ ਕਰਨ ਦੀ ਪੇਸ਼ਕਸ਼ ਕੀਤੀ ਹੈ।ਪੰਜਾਬ ਦੇ ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਨਿਚਰਵਾਰ […]