ਜ਼ਿਲ੍ਹਾ ਮੈਜਿਸਟਰੇਟ ਜਲੰਧਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਜਲੰਧਰ – ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਸਾਰੇ ਸਾਇਬਰ ਕੈਫੇ ਦੇ ਮਾਲਕਾਂ ਨੂੰ ਹਦਾਇਤਾਂ ਕਰਦਿਆਂ ਕਿਸੇ ਅਣਜਾਣ ਵਿਅਕਤੀ ਨੂੰ ਜਿਸ ਦੀ ਪਹਿਚਾਣ ਕੈਫੇ ਮਾਲਕ ਵਲੋਂ ਨਹੀਂ ਕੀਤੀ ਗਈ ,ਸਾਇਬਰ ਕੈਫੇ ਦੀ ਵਰਤੋਂ […]




