May 11, 2026

ਗੁਰਿੰਦਰਪਾਲ ਸਿੰਘ ਬਿੱਲਾ ਨੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਸੰਸਦ ਮੈਂਬਰ ਮਨੀਸ ਤਿਵਾੜੀ, ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਰਹੇ ਮੌਜੂਦ ਚੰਡੀਗੜ੍ਹ – ਸ੍ਰੀ ਗੁਰਿੰਦਰਪਾਲ ਸਿੰਘ ਬਿੱਲਾ ਨੇ ਅੱਜ ਇੱਥੇ ਸੈਕਟਰ 68 ਦੇ ਵਣ ਭਵਨ ਵਿਖੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸ੍ਰੀ ਆਨੰਦਪੁਰ ਸਹਿਬ ਤੋਂ ਸੰਸਦ ਮੈਂਬਰ ਸ੍ਰੀ ਮਨੀਸ਼ ਤਿਵਾੜੀ, ਪੰਜਾਬ ਦੇ ਵਣ ਤੇ ਜੰਗਲੀ […]

ਪੰਜਾਬ ਸਰਕਾਰ ਜੰਗਲਾਤ ਕਾਮਿਆਂ ਨੂੰ ਪੱਕਾ ਕਰਨ ਲਈ ਹਮਦਰਦੀ ਨਾਲ ਵਿਚਾਰ ਕਰਾਂਗੀ : ਧਰਮਸੋਤ

ਸੂਬੇ ਨੂੰ ਹਰਾ-ਭਰਾ ਬਣਾਉਣ ਲਈ ਮਿਹਨਤ ਨਾਲ ਡਿਊਟੀ ਨਿਭਾਉਣ ਦਾ ਸੱਦਾ ਚੰਡੀਗੜ੍ਹ – ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਾਮਿਆਂ ਨੂੰ ਪੱਕਾ ਕਰਨ ਲਈ ਵਿਚਾਰਿਆ ਜਾਵੇਗਾ।ਅੱਜ ਇੱਥੇ ਜੰਗਲਾਤ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਸ. ਧਰਮਸੋਤ ਨੇ […]

ਤ੍ਰਿਪਤ ਬਾਜਵਾ ਵਲੋਂ ਦਰਬਾਰ ਸਾਹਿਬ ਤੋਂ ਕੀਰਤਨ ਪ੍ਰਸਾਰਣ ਦਾ ਹੱਕ ਸਾਰੇ ਚੈਨਲਾਂ ਨੂੰ ਦੇਣ ਲਈ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ

ਬਾਜਵਾ ਦੀ ਅਗਵਾਈ ਵਿਚ ਸਿੱਖ ਆਗੂਆਂ ਦਾ ਵਫ਼ਦ ਜਥੇਦਾਰ ਨੂੰ ਮਿਲਿਆ ਚੰਡੀਗੜ੍ਹ – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਵਿਚ ਸਿੱਖ ਆਗੂਆਂ ਦੇ ਇੱਕ ਵਫਦ ਨੇ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਮੰਗ ਕੀਤੀ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ਤੋਂ ਕੀਤੇ ਜਾਂਦੇ ਸਿੱਧੇ […]