May 27, 2026

ਮੁੱਖ ਚੋਣ ਅਫਸਰ ਨੇ ਮੋਬਾਇਲ ਵੈਨਾਂ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਚੰਡੀਗੜ – ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਚੱਲ ਰਹੀ ਪ੍ਰੀਕਿ੍ਰਆ ਬਾਰੇ ਜਾਗਰੂਕ ਕਰਨ ਦੇ ਮਕਸਦ ਨਾਲ ਪੰਜ ਮੋਬਾਇਲ ਵੈਨਾਂ ਨੂੰ ਝੰਡੀ ਦੇ ਕੇ ਕੀਤਾ। ਇਹ ਵੈਨਾਂ ਸੂਬੇ ਦੇ ਪੰਜ ਜ਼ਿਲਿਆਂ ( ਐਸ.ਏ.ਐਸ. ਨਗਰ, ਲੁਧਿਆਣਾ, ਹੁਸ਼ਿਆਰਪੁਰ, ਰੂਪਨਗਰ ਅਤੇ ਬਰਨਾਲਾ) ਵਿੱਚ ਲੋਕਾਂ ਨੂੰ ਵੋਟਾਂ ਬਨਾਉਣ ਅਤੇ ਕਟਵਾਉਣ ਬਾਰੇ […]

ਓਲੰਪਿਕਸ ਦੀਆਂ ਤਿਆਰੀਆਂ ਸਹੀ ਦਿਸ਼ਾ ਵਿੱਚ : ਖੇਡ ਮੰਤਰੀ ਰਾਣਾ ਸੋਢੀ

ਓਲੰਪਿਕ ਖੇਡਾਂ ਵਿੱਚ ਜਗਾ ਪੱਕੀ ਕਰਨ ਵਾਲੇ 9 ਸੰਭਾਵੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤ; ਟੀਚੇ ਸਰ ਕਰਨ ਲਈ ਹਰ ਕਿਸਮ ਦੀ ਵਿੱਤੀ ਸਹਾਇਤਾ ਤੇ ਸਹੂਲਤਾਂ ਦੇਣ ਦਾ ਦਿੱਤਾ ਭਰੋਸਾ ਚੰਡੀਗੜ – ਓਲੰਪਿਕਸ ਲਈ ਸੂਬੇ ਦੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟਾਉਂਦਿਆਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਅਗਲੇ ਸਾਲ ਜਾਪਾਨ ਵਿਚ ਹੋਣ ਵਾਲੀਆਂ […]

ਸ੍ਰੀ ਅਭੈ ਚੌਟਾਲਾ ਦੀ ਨੂੰਹ ਸ੍ਰੀਮਤੀ ਐਸ਼ਵਰਿਆ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ – ਹਰਿਆਣਾ ਦੇ ਉੱਘੇ ਆਗੂ ਸ੍ਰੀ ਅਭੈ ਚੌਟਾਲਾ ਦੀ ਨੂੰਹ ਸ੍ਰੀਮਤੀ ਐਸ਼ਵਰਿਆ ਪਤਨੀ ਸ੍ਰੀ ਕਰਨ ਚੌਟਾਲਾ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਵਿਖੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਕੁਝ ਸਮਾਂ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ […]