ਹਰਿਆਣਾ ਦੇ ਮੁੱਖ ਮੰਤਰੀ ਨੇ ਬਾਜਰਾ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨਾਂ ਦੀ ਫਸਲ ਦਾ ਇਕ-ਇਕ ਦਾਨਾ ਖਰੀਦਿਆ ਜਾਵੇਗਾ
ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਸੂਬੇ ਵਿਚ ਬਾਜਰਾ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨਾਂ ਦੇ ਬਾਜਰੇ ਦੀ ਫਸਲ ਦਾ ਦਾਨਾ-ਦਾਨਾ ਖਰੀਦਣ ਲਈ ਵਚਨਬੱਧ ਹੈ| ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਆਪਣੇ ਜਿਲਾ ਦੇ ਬਾਜਰਾ ਉਤਪਾਦਕ ਕਿਸਾਨਾਂ ਵੱਲੋਂ ਕੀਤੀ ਗਈ ਬਾਜਰਾ ਦੀ ਬਿਜਾਈ ਆਦਿ ਦਾ ਸਰਵੇਖਣ ਕਰਵਾ ਕੇ ਪੁਸ਼ਟੀ ਕਰਨ ਤੋਂ […]




