May 11, 2026

ਤੁਰਕੀ ਨੇ ਚੀਨ ਨੂੰ ਮੁਹਈਆਂ ਕਰਵਾਇਆ ਮੈਡੀਕਲ ਸਹਾਇਤਾ

ਬੀਜਿੰਗ – ਚੀਨ ਦੀ ਖਤਰਨਾਕ ਕੋਰੋਨਾ ਵਾਇਰਸ ਖਿਲਾਫ ਲੜਾਈ ਵਿੱਚ ਸਹਾਇਤਾ ਕਰਦੇ ਹੋਏ ਤੁਰਕੀ ਨੇ ਦੱਖਣੀ ਚੀਨੀ ਸ਼ਹਿਰ ਗਵਾਂਗਝੂ ਵਿੱਚ ਮਨੁੱਖੀ ਅਤੇ ਮੈਡੀਕਲ ਮਦਦ ਮੁਹੱਈਆ ਕਰਵਾਈ ਹੈ| ਇਕ ਏਜੰਸੀ ਨੇ ਤੁਰਕਿਸ਼ ਏਅਰਲਾਈਨਜ਼ ਦੇ ਹਵਾਲੇ ਤੋਂ ਦੱਸਿਆ ਕਿ ਕੋਰੋਨਾ ਵਾਇਰਸ ਦਾ ਸਾਹਮਣਾ ਕਰ ਰਹੇ ਚੀਨ ਨੂੰ ਤੁਰਕੀ ਨੇ ਮਨੁੱਖੀ ਸਹਾਇਤਾ ਮੁਹੱਈਆ ਕਰਵਾਈ, ਜਿਸ ਵਿੱਚ ਮੈਡੀਕਲ ਮਾਸਕ, […]

ਗਾਰਗੀ ਛੇੜਛਾੜ ਮਾਮਲੇ ਵਿੱਚ ਕੋਰਟ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ ਵਾਲੀ ਪਟੀਸ਼ਨ ਖਾਰਜ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਗਾਰਗੀ ਮਹਿਲਾ ਕਾਲਜ ਵਿੱਚ ਸੰਸਕ੍ਰਿਤੀ ਉਤਸਵ ਦੌਰਾਨ ਵਿਦਿਆਰਥਣਾਂ ਨਾਲ ਛੇੜਛਾੜ ਦੇ ਮਾਮਲੇ ਵਿੱਚ ਸੀ.ਬੀ.ਆਈ. ਤੋਂ ਜਾਂਚ ਕਰਵਾਉਣ ਦੀ ਮੰਗ ਵਾਲੀ ਪਟੀਸ਼ਨ ਤੇ ਸੁਣਵਾਈ ਤੋਂ ਅੱਜ ਇਨਕਾਰ ਕਰ ਦਿੱਤਾ| ਚੀਫ ਜਸਟਿਸ ਐਸ.ਏ. ਬੋਬੜੇ ਦੀ ਅਗਵਾਈ ਵਾਲੀ ਬੈਂਚ ਨੇ ਪਟੀਸ਼ਨਕਰਤਾ ਵਕੀਲ ਐਮ.ਐਲ. ਸ਼ਰਮਾ ਨੂੰ ਹਾਈ ਕੋਰਟ ਜਾਣ ਲਈ ਕਿਹਾ| ਸ਼ਰਮਾ ਮਾਮਲੇ […]

ਪੰਜਾਬ ਸਰਕਾਰ ਵਲੋਂ ਮਾਂ ਬੋਲੀ ਨੂੰ ਸਮਰਪਿਤ ‘ਪੰਜਾਬੀ ਬੋਲੀ ਅਤੇ ਸਭਿਆਚਾਰਕ ਉਤਸਵ’ 14 ਤੋਂ 21 ਫਰਵਰੀ ਤੱਕ ਮਨਾਇਆ ਜਾਵੇਗਾ: ਚੰਨੀ

16 ਅਤੇ 17 ਮਾਰਚ ਨੂੰ ਕਰਵਾਏ ਜਾਣ ਵਾਲੇ ‘ਅੰਤਰ ਰਾਸ਼ਟਰੀ ਫਿਲਮ ਉਤਸਵ-2020’ ਦੀ ਰੂਪ ਰੇਖਾ ਵੀ ਕੀਤੀ ਤਿਆਰ ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਉਤਸਵ ਮਨਾਉਣ ਦਾ ਫੈਸਾਲਾ ਕੀਤਾ ਹੈ।ਇਸ ਸਬੰਧੀ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ/ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਖਲਾਈ ਸ. ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ […]