May 11, 2026

ਪੰਜਾਬ ਸਰਕਾਰ ਪਾਇਲਟ ਪ੍ਰਾਜੈਕਟ ਵਜੋਂ 300 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਟੈਲੀ ਮੈਡੀਸਨ ਹੱਬ ਨਾਲ ਜੋੜੇਗੀ: ਬਲਬੀਰ ਸਿੰਘ ਸਿੱਧੂ

ਸਾਰੇ 1365 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਕਾਰਜਾਂ ਦਾ ਲਿਆ ਜਾਇਜਾ, ਦਵਾਈਆਂ ਦੀ ਉਪਲਬਤਾ ਨੂੰ ਯਕੀਨੀ ਬਣਾਉਣ ਲਈ ਸਿਵਲ ਸਰਜਨਾਂ ਨੂੰ ਹਦਾਇਤਾਂ ਚੰਡੀਗੜ੍ਹ – ਸੂਬੇ ਭਰ ਵਿੱਚ ਸਾਰੇ ਤੰਦਰੁਸਤ ਪੰਜਾਬ ਸਿਹਤ ਕੇਂਦਰ (ਐਚ.ਡਬਲਯੂ.ਸੀ.) ਵਿਖੇ ਵਿਆਪਕ ਮੁੱਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੱਦੇਨਜਰ, ਪੰਜਾਬ ਸਰਕਾਰ ਨੇ ਪਾਇਲਟ ਪ੍ਰਾਜੈਕਟ ਦੇ ਤੌਰ ‘ਤੇ ਮਾਰਚ, 2019 ਤੱਕ 300 ਤੰਦਰੁਸਤ […]

ਸ. ਹਰਚਰਨ ਸਿੰਘ ਵਿਰੋਧੀਆਂ ਦਾ ਹੱਥ ਠੋਕਾ ਬਣ ਕੇ ਸੰਸਥਾ ਵਿਰੁੱਧ ਕੂੜ ਪ੍ਰਚਾਰ ਕਰਨ ਤੋਂ ਗੁਰੇਜ਼ ਕਰੇ- ਭਾਈ ਲੌਂਗੋਵਾਲ

ਅੰਮ੍ਰਿਤਸਰ -ਸਿੱਖਾਂ ਦੇ ਸਿਰਾਂ ’ਤੇ ਸਿਰਜੀ ਕੌਮੀ ਕੌਮਾਂਤਰੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 100 ਸਾਲ ਪੂਰੇ ਹੋਣ ਜਾ ਰਹੇ ਹਨ, ਪਰੰਤੂ ਕੁਝ ਆਪਣੇ ਹੀ ਲੋਕਾਂ ਵੱਲੋਂ ਇਸ ਨੂੰ ਬਦਨਾਮ ਕਰਨ ਦੀ ਕੋਝੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ. ਹਰਚਰਨ ਸਿੰਘ ਸਾਬਕਾ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਕਾਰਜਸ਼ੈਲੀ ’ਤੇ ਸਵਾਲ ਖੜ੍ਹੇ ਕਰਨੇ […]

ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ‘ਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਵੱਲੋਂ ਆਈ.ਟੀ. ਕਾਡਰ ਦੀ ਸਿਰਜਣਾ

ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਨੂੰ ਡਿਜੀਟਲ ਪਲੇਟਫਾਰਮ ‘ਤੇ ਸਾਂਝਾ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ – ਵਿਨੀ ਮਹਾਜਨ ਚੰਡੀਗੜ੍ਹ – ਪੰਜਾਬ ਨੂੰ ਸੰਪੂਰਨ ਡਿਜੀਟਲ ਸੂਬੇ ਵਿੱਚ ਤਬਦੀਲ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦ੍ਰਿਸ਼ਟੀ ਦੀ ਲੀਹ ‘ਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਨੇ ਸੂਬਾ ਪੱਧਰੀ ਸੂਚਨਾ ਤਕਨਾਲੋਜੀ (ਆਈ.ਟੀ.) ਕਾਡਰ ਦੀ ਸਿਰਜਣਾ ਕੀਤੀ ਹੈ ਜਿਸ […]