May 11, 2026

ਪਾਕਿ ਅਦਾਲਤ ਵਲੋਂ ਹਾਫ਼ਿਜ਼ ਸਈਦ ਨੂੰ 11 ਵਰ੍ਹਿਆਂ ਦੀ ਕੈਦ

ਲਾਹੌਰ – ਮੁੰਬਈ ਹਮਲਿਆਂ ਦੇ ਮਾਸਟਰਮਾਈਂਡ ਅਤੇ ਜਮਾਤ-ਉਦ-ਦਵਾ ਦੇ ਮੁਖੀ ਹਾਫ਼ਿਜ਼ ਸਈਦ ਨੂੰ ਅੱਜ ਪਾਕਿਸਤਾਨ ਦੀ ਅਤਿਵਾਦ-ਵਿਰੋਧੀ ਅਦਾਲਤ (ਏਟੀਸੀ) ਨੇ ਦਹਿਸ਼ਤੀ ਗੁੱਟਾਂ ਨੂੰ ਵਿੱਤ ਮੁਹੱਈਆ ਕਰਾਉਣ ਦੇ ਦੋ ਕੇਸਾਂ ਵਿੱਚ 11 ਵਰ੍ਹਿਆਂ ਦੀ ਕੈਦ ਦੀ ਸਜ਼ਾ ਸੁਣਾਈ ਹੈ।ਦੱਸਣਯੋਗ ਹੈ ਕਿ ਸੰਯੁਕਤ ਰਾਸ਼ਟਰ ਵਲੋਂ ਅਤਿਵਾਦੀ ਐਲਾਨੇ ਗਏ ਸਈਦ ’ਤੇ ਅਮਰੀਕਾ ਨੇ ਇੱਕ ਕਰੋੜ ਅਮਰੀਕੀ ਡਾਲਰ ਦਾ […]

ਜੰਮੂ-ਕਸ਼ਮੀਰ ਵਿੱਚ ਕਾਰ ਖੱਡ ਵਿੱਚ ਡਿੱਗਣ ਕਾਰਨ ਇੱਕੋਂ ਪਰਿਵਾਰ ਦੇ 5 ਵਿਅਕਤੀਆਂ ਦੀ ਮੌਤ

ਜੰਮੂ – ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲੇ ਵਿੱਚ ਅੱਜ ਇੱਕ ਕਾਰ ਸੜਕ ਤੇ ਫਿਸਲ ਕੇ ਡੂੰਘੀ ਖੱਡ ਵਿੱਚ ਡਿੱਗ ਗਿਆ, ਜਿਸ ਵਿੱਚ 2 ਔਰਤਾਂ ਸਮੇਤ ਇਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ| ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਉਦੋਂ ਹੋਇਆ, ਜਦੋਂ ਪਰਿਵਾਰ ਇਕ ਬੱਚੇ ਦੀ ਲਾਸ਼ ਅੰਤਿਮ ਸੰਸਕਾਰ ਲਈ ਜੰਮੂ ਤੋਂ […]

ਦਿੱਲੀ ਵਿੱਚ ਕੰਮ ਕਰਨ ਵਾਲਿਆਂ ਦੀ ਹੋਈ ਜਿੱਤ : ਮਨੀਸ਼ ਸਿਸੋਦੀਆ

ਨਵੀਂ ਦਿੱਲੀ – ਦਿੱਲੀ ਵਿਧਾਨ ਸਭਾ ਚੋਣਾਂ 2020 ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ| ਪਾਰਟੀ ਦੀ ਜਿੱਤ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ ਗਈ| ‘ਆਪ’ ਨੇਤਾ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿੱਚ ਕੰਮ ਕਰਨ ਵਾਲਿਆਂ ਦੀ ਜਿੱਤ ਹੋਈ ਹੈ, ਕੰਮ ਨਾ ਕਰਨ ਵਾਲਿਆਂ ਦੀ ਹਾਰ| ਦਿੱਲੀ ਦੀ ਜਨਤਾ ਨੇ […]