May 11, 2026

ਪਟਿਆਲਾ ਫਾਊਂਡੇਸ਼ਨ ਦੇ ਸੰਕਲਪ ”ਚਿਲਡਰਨ ਚਲਾਨ ਬੁੱਕ” ਨੂੰ ਮਿਲੀ ਰਾਸ਼ਟਰੀ ਮਾਨਤਾ

ਉਪ-ਰਾਸ਼ਟਰਪਤੀ ਐਮ. ਵੈਂਕਈਯਾ ਨਾਇਡੂ ਵੱਲੋਂ “ਦਿ ਵਿਜ਼ਨ ਆਫ਼ ਅੰਨਤੋਦਿਆ” ਪੁਸਤਕ ਦੀ ਘੁੰਢ ਚੁਕਾਈ ਚੰਡੀਗੜ੍ਹ – ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਵੈਂਕਈਯਾ ਨਾਇਡੂ ਨੇ ਅੱਜ ਸ਼ਾਮ ਨਵੀਂ ਦਿੱਲੀ ਵਿਖੇ ਸਰਦਾਰ ਵੱਲਭ ਭਾਈ ਪਟੇਲ ਕਾਨਫਰੰਸ ਹਾਲ ਵਿਖੇ “ਦਿ ਵਿਜ਼ਨ ਆਫ਼ ਅੰਨਤੋਦਿਆ” ਪੁਸਤਕ ਦੀ ਘੁੰਢ ਚੁਕਾਈ ਕੀਤੀ।ਇਹ ਕਿਤਾਬ ਭਾਰਤ ਵਿਚ ਅੰਨਤੋਦਿਆ ਅਧਾਰਤ ਉੱਤਮ ਅਭਿਆਸਾਂ ਦਾ ਇਕ ਦਸਤਾਵੇਜ਼ ਅਤੇ […]

ਬਾਜਵਾ ਵੱਲੋਂ ਨਾਬਾਰਡ ਨੂੰ ਕਰਜ਼ਾ ਸਕੀਮਾਂ ਦੇ ਨਿਯਮ ਪੰਜਾਬ ਦੇ ਅਨੁਕੂਲ ਬਣਾਉਣ ਦੀ ਅਪੀਲ

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਵੱਲੋਂ ਸਟੇਟ ਕਰੈਡਿਟ ਸੈਮੀਨਾਰ ਮੌਕੇ ਸਾਲ 2021-22 ਲਈ ਸਟੇਟ ਫੋਕਸ ਪੇਪਰ ਜਾਰੀ ਚੰਡੀਗੜ – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਨਾਬਾਰਡ ਨੂੰ ਆਪਣੀਆਂ ਨੀਤੀਆਂ, ਪ੍ਰੋਗਰਾਮ ਅਤੇ ਦਿਸ਼ਾ ਨਿਰਦੇਸ਼ ਸੂਬਿਆਂ ਦੀਆਂ ਵਿਸ਼ੇਸ਼ ਲੋੜਾਂ ਅਨੁਸਾਰ ਤਿਆਰ ਕਰਨ ਦੀ ਅਪੀਲ ਕੀਤੀ । ਉਨਾਂ ਇਸ ਗੱਲ […]

ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਤੋਂ ਡਾਕ ਦਾ ਕੰਮ ਨਾ ਕਰਾਉਣ ਦੇ ਹੁਕਮ

ਮਿਸ਼ਨ ਸਤ-ਪ੍ਰਤੀਸ਼ਤ ਦੀ ਪ੍ਰਾਪਤੀ ਵੱਲ ਅਹਿਮ ਕਦਮ ਚੰਡੀਗੜ੍ਹ – ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਨੂੰ ਆਲਮੀ ਪੱਧਰ ਦੇ ਹਾਣ ਦਾ ਬਣਾਉਣ ਦਾ ਅਹਿਦ ਦੁਹਰਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਹਦਾਇਤ ਕੀਤੀ ਹੈ ਕਿ ਅਧਿਆਪਕਾਂ ਤੋਂ ਡਾਕ ਦਾ ਕੰਮ ਨਾ ਕਰਵਾਇਆ ਜਾਵੇ, ਸਗੋਂ ਇਹ ਕੰਮ ਕਲਰਕਾਂ ਜਾਂ ਨਾਨ ਟੀਚਿੰਗ ਸਟਾਫ਼ ਤੋਂ ਲਿਆ ਜਾਵੇ।ਸ੍ਰੀ […]