May 11, 2026

ਪੰਜਾਬ ਸਰਕਾਰ ਵੱਲੋਂ ਪਾਣੀ ਤੇ ਸੀਵਰੇਜ ਖਰਚਿਆਂ ਦੇ ਭੁਗਤਾਨ ਲਈ ਯਕਮੁਸ਼ਤ ਨਿਬੇੜਾ ਸਕੀਮ ਨੋਟੀਫਾਈ

ਲੋਕਾਂ ਨੂੰ ਰਾਹਤ ਦੇਣ ਲਈ ਸਥਾਨਕ ਸਰਕਾਰਾਂ ਇਸ ਸਕੀਮ ਨੂੰ ਫੌਰੀ ਤੌਰ ‘ਤੇ ਲਾਗੂ ਕਰਨ: ਬ੍ਰਹਮ ਮਹਿੰਦਰਾ ਚੰਡੀਗੜ੍ਹ – ਪੰਜਾਬ ਦੀ ਸ਼ਹਿਰੀ ਵਸੋਂ ਨੂੰ ਵੱਡੀ ਰਾਹਤ ਦਿੰਦਿਆਂ ਸਥਾਨਕ ਸਰਕਾਰਾਂ ਵਿਭਾਗ ਨੇ ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਜਲ ਤੇ ਸੀਵਰੇਜ ਖਰਚਿਆਂ ਦੇ ਬਕਾਇਆ ਦੇ ਭੁਗਤਾਨ ਲਈ ਅੱਜ ਯਕਮੁਸ਼ਤ ਨਿਬੇੜਾ ਸਕੀਮ ਨੋਟੀਫਾਈ ਕੀਤੀ।ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ […]

ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਸ. ਅਮਰਜੋਤ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ – ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਸ. ਅਮਰਜੋਤ ਸਿੰਘ ਸੰਧੂ ਨੇ ਅੱਜ ਆਪਣੇ ਪਰਿਵਾਰਕ ਮੈਂਬਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਕੁਝ ਸਮਾਂ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਨ ਕੀਤਾ। ਇਸੇ ਦੌਰਾਨ ਸ. ਅਮਰਜੋਤ ਸਿੰਘ ਸੰਧੂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿੰਗ ਮੈਂਬਰ […]

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਕੇ ਬਾਗ ’ਚ 400 ਕਿਸਮ ਦੇ ਗੁਲਾਬ ਬਿਖੇਰਨਗੇ ਮਹਿਕਾਂ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਾਪਤ ਕੀਤੇ ਜਾ ਰਹੇ ਗੁਰੂ ਕੇ ਬਾਗ ਦੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦਿੰਦਿਆਂ ਇਸ ਵਿਚ ਅੱਜ 400 ਕਿਸਮ ਦੇ ਗੁਲਾਬ ਲਗਾਏ ਗਏ ਹਨ। ਇਸ ਤੋਂ ਪਹਿਲਾਂ ਬਾਗ ਅੰਦਰ ਤਿੰਨ ਪਰਤੀ ਕਿਆਰੀਆਂ ਵਿਚ ਵੱਖ-ਵੱਖ ਤਰ੍ਹਾਂ ਦੇ ਛੋਟੇ ਵੱਡੇ ਬੂਟੇ ਲਗਾਏ ਜਾ ਚੁੱਕੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਬਾਗ ਨੂੰ ਨਵੀਂ […]