ਮਾਲ ਵਿਭਾਗ ਦੀਆਂ ਲੋਕ ਪੱਖੀ ਪਹਿਲਕਦਮੀਆਂ ਜਲਦ ਅਤੇ ਨਿਰਵਿਘਨ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣਗੀਆਂ : ਕਾਂਗੜ
ਵਿਭਾਗੀ ਕਾਰਜ ਯੋਜਨਾ 2017-22 ਅਧੀਨ ਮਹੱਤਵਪੂਰਨ ਸੁਧਾਰਾਂ ਅਤੇ ਆਈ.ਟੀ. ਪਹਿਲਕਦਮੀਆਂ ਨਾਲ ਕੰਮ ਵਿੱਚ ਗੈਰ ਜ਼ਰੂਰੀ ਦੇਰੀ ਨੂੰ ਨੱਥ ਪਵੇਗੀ ਚੰਡੀਗੜ੍ਹ – ਸੂਬਾਈ ਪ੍ਰਸ਼ਾਸਨ ਵਿਚ ਲੋਕਾਂ ਦਾ ਵਿਸ਼ਵਾਸ਼ ਪੈਦਾ ਕਰਨ ਦੀ ਕੋਸ਼ਿਸ਼ ਵਜੋਂ ਮਾਲ ਅਤੇ ਮੁੜ ਵਸੇਬਾ ਵਿਭਾਗ ਨੇ ਆਪਣੇ ਕੰਮਕਾਜ ਵਿਚ ਵਧੇਰੇ ਕੁਸ਼ਲਤਾ, ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਕਈ ਕਦਮ ਉਠਾਏ ਹਨ, ਉਕਤ […]




