May 11, 2026

ਸੁਪਰੀਮ ਕੋਰਟ ਵਿੱਚ 17 ਫਰਵਰੀ ਤੋਂ ਰੋਜ਼ਾਨਾ ਹੋਵੇਗੀ ਸੁਣਵਾਈ ਸਬਰੀਮਾਲਾ ਮਾਮਲੇ ਤੇ

ਨਵੀਂ ਦਿੱਲੀ – ਸਬਰੀਮਾਲਾ ਮਾਮਲੇ ਵਿੱਚ ਸੁਪਰੀਮ ਕੋਰਟ ਦੀ 5 ਜੱਜਾਂ ਦੀ ਬੈਚ ਨੇ ਅੱਜ ਫੈਸਲਾ ਸੁਣਾਉਂਦਿਆ ਕਿਹਾ ਹੈ ਕਿ ਸਬਰੀਮਾਲਾ ਮਾਮਲੇ ਵਿੱਚ ਮੁੜ ਵਿਚਾਰ ਅਧਿਕਾਰ ਖੇਤਰ ਤਹਿਤ ਕਾਨੂੰਨ ਦੇ ਸਵਾਲਾਂ ਨੂੰ ਵੱਡੀ ਬੈਚ ਕੋਲ ਭੇਜਿਆ ਜਾ ਸਕਦਾ ਹੈ| ਚੀਫ ਜਸਟਿਸ ਐਸ.ਏ ਬੋਬੜੇ ਦੀ ਅਗਵਾਈ ਵਾਲੀ ਬੈਚ ਨੇ ਸੰਵਿਧਾਨ ਤਹਿਤ ਧਾਰਮਿਕ ਸੁਤੰਤਰਤਾ ਅਤੇ ਆਸਥਾ ਸਬੰਧੀ […]

ਕੈਪਟਨ ਅਮਰਿੰਦਰ ਸਿੰਘ ਵੱਲੋਂ ਈਸਾਈ ਭਾਈਚਾਰੇ ਨੂੰ ਕਬਰਸਤਾਨ ਵਾਸਤੇ ਥਾਂ ਮੁਹੱਈਆ ਕਰਵਾਉਣ ਲਈ ਪੇਂਡੂ ਵਿਕਾਸ ਵਿਭਾਗ ਨੂੰ ਸ਼ਾਮਲਾਤ ਜ਼ਮੀਨ ਦੀ ਸ਼ਨਾਖ਼ਤ ਕਰਨ ਦੇ ਹੁਕਮ

ਚੰਡੀਗੜ੍ਹ – ਕਬਰਸਤਾਨ ਲਈ ਜ਼ਮੀਨ ਦੇਣ ਵਾਸਤੇ ਈਸਾਈ ਭਾਈਚਾਰੇ ਦੀ ਮੰਗ ‘ਤੇ ਕਾਰਵਾਈ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਸੂਬਾ ਭਰ ਵਿੱਚ ਭਾਈਚਾਰੇ ਨੂੰ ਕਬਰਸਤਾਨ ਲਈ ਲੋੜੀਂਦੀ ਥਾਂ ਮੁਹੱਈਆ ਕਰਵਾਉਣ ਲਈ ਤੁਰੰਤ ਸ਼ਾਮਲਾਤ ਵਾਲੀ ਜ਼ਮੀਨ ਦੀ ਸ਼ਨਾਖ਼ਤ ਕਰਨ ਦੇ ਹੁਕਮ ਦਿੱਤੇ ਹਨ।ਈਸਾਈ ਭਲਾਈ ਬੋਰਡ, ਪੰਜਾਬ ਦੇ ਚੇਅਰਮੈਨ […]

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਵਿਕਾਸ ਚੈਂਬਰ ਦਾ ਕੰਮਕਾਜ ਮੋਹਾਲੀ ਵਿਖੇ ਕਾਲਕਟ ਭਵਨ ਤੋਂ ਚਲਾਉਣ ਦੀ ਪ੍ਰਵਾਨਗੀ

ਚੈਂਬਰ ਨੂੰ ਢੁਕਵੀਂ ਥਾਂ ਅਤੇ ਬੁਨਿਆਦੀ ਢਾਂਚੇ ਲਈ ਸਹਾਇਤਾ ਦੇਣ ਦਾ ਭਰੋਸਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨ ਵਿਕਾਸ ਚੈਂਬਰ ਪੰਜਾਬ (ਕੇ.ਵੀ.ਸੀ.ਪੀ.) ਦੀ ਕਾਰਜਕਾਰੀ ਕਮੇਟੀ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਦੀ ਆਰਥਿਕ ਤਰੱਕੀ ਨਾਲ ਸਬੰਧਤ ਮੁੱਦਿਆਂ ‘ਤੇ ਚੈਂਬਰ ਨੂੰ ਆਪਣਾ ਦਫ਼ਤਰ ਮੋਹਾਲੀ ਵਿੱਚ ਕਾਲਕਟ […]