October 2, 2026

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਚੰਡੀਗੜ – ਲਾਂਡਰਾਂ – ਚੁੰਨੀ – ਸਰਹਿੰਦ ਸੜਕ (ਐਸ ਐਚ 12 ਏ) ਉੱਤੇ ਲਾਂਡਰਾਂ ਜੰਕਸ਼ਨ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ

25.33 ਕਰੋੜ ਰੁਪਏ ਦੀ ਆਵੇਗੀ ਲਾਗਤ ਚੰਡੀਗੜ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਸ. ਬਲਬੀਰ ਸਿੰਘ ਸਿੱਧੂ ਨੇ ਅੱਜ 25.33 ਕਰੋੜ ਰੁਪਏ ਦੀ ਲਾਗਤ ਨਾਲ ਚੰਡੀਗੜ – ਲਾਂਡਰਾਂ – ਚੁੰਨੀ – ਸਰਹਿੰਦ ਸੜਕ (ਐਸ ਐਚ 12 ਏ) ਉੱਤੇ ਲਾਂਡਰਾਂ ਜੰਕਸ਼ਨ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨਾਂ ਨਾਲ ਲੋਕ ਨਿਰਮਾਣ ਮੰਤਰੀ […]

ਸਿਹਤ ਮੰਤਰੀ ਨੇ 58 ਲੈਬੋਰਟਰੀ ਟੈਕਨੀਸ਼ੀਅਨਾਂ ਨੂੰ ਨਿਯੁਕਤੀ ਪੱਤਰ ਦਿੱਤੇ

ਚੰਡੀਗੜ ਅੱਜ ਪਰਿਵਾਰ ਕਲਿਆਣ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਨਵ-ਨਯੁਕਤ 58 ਲੈਬੋਰਟਰੀ ਟੈਕਨੀਸ਼ੀਅਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।ਇਸ ਮੌਕੇ ਤੇ ਸਿਹਤ ਮੰਤਰੀ ਨੇ ਨਵ ਨਿਯੁਕਤ ਕਰਮਚਾਰੀਆਂ ਨੂੰ ਸਰਕਾਰੀ ਨੌਕਰੀ ਮਿਲਣ ਤੇ ਵਧਾਈ ਦਿੱਤੀ ਅਤੇ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਇਸ ਭਰਤੀ ਨਾਲ ਹਸਪਤਾਲਾਂ ਵਿਚ ਲੈਬੋਰਟਰੀਆਂ […]

ਵਿਦਿਆਰਥੀਆਂ ਵਿਚ ਪੜਣ ਦੀ ਆਦਤ ਵਿਕਸਿਤ ਕਰਨ ਰਿਡਿੰਗ ਮਿਸ਼ਨ-ਹਰਿਆਣਾ ਮੁਹਿੰਮ ਸ਼ੁਰੂ ਕੀਤੀ – ਸਿਖਿਆ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਖਿਆ ਮੰਤਰੀ ਕੰਵਰ ਪਾਲ ਨੇ ਦਸਿਆ ਕਿ ਸੂਬੇ ਦੀ ਉੱਚੇਰੀ ਵਿਦਿਅਕ ਸੰਸਥਾਨਾਂ ਵਿਚ ਵਿਦਿਆਰਥੀਆਂ ਵਿਚ ਪੜਣ ਦੀ ਆਦਤ ਵਿਕਸਿਤ ਕਰਨ ਲਈ ਰਿਡਿੰਗ ਮਿਸ਼ਨ-ਹਰਿਆਣਾ ਮੁਹਿੰਮ ਸ਼ੁਰੂ ਕੀਤੀ ਹੈ| ਇਸ ਮੁਹਿੰਮ ਦੇ ਤਹਿਤ ਰਾਜ ਦੀ ਸਟੇਟ ਯੂਨੀਵਰਸਿਟੀਆਂ, ਸਰਕਾਰੀ ਤੇ ਸਰਕਾਰੀ ਮਾਨਤਾ ਪ੍ਰਾਪਤ ਕਾਲਜਾਂ ਵਿਚ ਕਿਤਾਬ ਸਮੀਖਿਆ ‘ਤੇ ਚਰਚਾ ਅਤੇ ਮਾਸ ਪੱਧਰ ‘ਤੇ ਅਖ਼ਬਾਰ […]