ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬੀ ਫਿਲਮ ‘ਸ਼ੂਟਰ’ ਉਤੇ ਹਿੰਸਾ, ਅਪਰਾਧ ਤੇ ਗੈਂਗ ਸੱਭਿਆਚਾਰ ਨੂੰ ਹੁਲਾਰਾ ਦੇਣ ਕਾਰਨ ਪਾਬੰਦੀ ਦੇ ਆਦੇਸ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਫਿਲਮ ‘ਸ਼ੂਟਰ’ ਉਤੇ ਪਾਬੰਦੀ ਦੇ ਆਦੇਸ ਕੀਤੇ ਹਨ ਜਿਹੜੀ ਬਦਨਾਮ ਗੈਂਗਸਟਰ ਸੁੱਖਾ ਕਾਹਲਵਾ ਦੀ ਜੰਿਦਗੀ ਉਤੇ ਬਣੀ ਹੈ ਅਤੇ ਘਿਨਾਉਣੇ ਅਪਰਾਧ, ਹਿੰਸਾ, ਫਿਰੌਤੀ, ਖਤਰਿਆਂ ਆਦਿ ਨੂੰ ਹੁਲਾਰਾ ਦਿੰਦੀ ਹੈ।ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਵੀ ਨਿਰਦੇਸ ਦਿੱਤੇ ਹਨ ਕਿ ਉਹ ਇਹ ਵੀ ਵੇਖਣ […]




