ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ […]




