ਵਿਜੀਲੈਂਸ ਨੇ ਰਿਸਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ
ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ, ਥਾਣਾ ਐਂਟੀ ਪਾਵਰ ਥੈਪਟ, ਬਠਿੰਡਾ ਵਿਖੇ ਤਾਇਨਾਤ ਏ.ਐਸ.ਆਈ. ਹਾਕਮ ਸਿੰਘ ਨੂੰ 1500 ਰੁਪਏ ਦੀ ਰਿਸਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਏ.ਐਸ.ਆਈ ਨੂੰ ਸ਼ਿਕਾਇਤ ਕਰਤਾ ਨਰਵਿੰਦਰ ਸਿੰਘ ਵਾਸੀ ਸੁੰਦਰ ਨਵਰ, ਫਰੀਦਕੋਟ ਦੀ ਸ਼ਿਕਾਇਤ ‘ਤੇ ਫੜਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ […]




