May 11, 2026

ਭਾਰਤੀ ਸਫ਼ੀਰ ਤਰਨਜੀਤ ਸੰਧੂ ਵੱਲੋਂ ਟਰੰਪ ਨਾਲ ਮੁਲਾਕਾਤ

ਅਮਰੀਕਾ ਵਿੱਚ ਨਿਯੁਕਤ ਕੀਤੇ ਗਏ ਭਾਰਤੀ ਸਫ਼ੀਰ ਤਰਨਜੀਤ ਸਿੰਘ ਸੰਧੂ ਵੱਲੋਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਆਪਣਾ ਸ਼ਨਾਖ਼ਤੀ ਪੱਤਰ ਸੌਂਪਿਆ ਗਿਆ। ਇਸ ਦੌਰਾਨ ਵਾਈਟ ਹਾਊਸ ਵਿੱਚ ਸ੍ਰੀ ਟਰੰਪ ਵੱਲੋਂ ਸ੍ਰੀ ਸੰਧੂ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਨਿਯੁਕਤੀ ’ਚ ਸਫ਼ਲਤਾ ਲਈ ਸ਼ੁਭਕਾਮਨਵਾਂ ਦਿੱਤੀਆਂ। ਇਹ ਜਾਣਕਾਰੀ ਅੱਜ ਇੱਥੇ ਭਾਰਤੀ ਸਫ਼ਾਰਤਖਾਨੇ ਨੇ ਦਿੱਤੀ।ਭਾਰਤੀ ਵਿਦੇਸ਼ ਸੇਵਾ […]

ਸੁਪਰੀਮ ਕੋਰਟ ਵਲੋਂ ਸ਼ਾਹੀਨ ਬਾਗ ਮਾਮਲੇ ਬਾਰੇ ਸੁਣਵਾਈ ਸੋਮਵਾਰ ਤੱਕ ਮੁਲਤਵੀ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਦਿੱਲੀ ਵਿੱਚ ਹੋਣ ਵਾਲੇ ਚੋਣਾਂ ਦੇ ਮੱਦੇਨਜ਼ਰ ਸ਼ਾਹੀਨਬਾਗ ਮਾਮਲਿਆਂ ਦੀ ਸੁਣਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਹੈ| ਜੱਜ ਸੰਜੇ ਕਿਸ਼ਨ ਕੌਲ ਅਤੇ ਜੱਜ ਕੇ.ਐਮ. ਜੋਸੇਫ ਦੀ ਬੈਂਚ ਨੇ ਸ਼ੁੱਕਰਵਾਰ ਨੂੰ ਵਕੀਲ ਅਮਿਤ ਸਾਹਨੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਾਬਕਾ ਵਿਧਾਇਕ ਨੰਦ ਕਿਸ਼ੋਰ ਗਰਗ ਦੀ ਪਟੀਸ਼ਨਾਂ ਦੀਆਂ ਸੁਣਵਾਈ […]

ਐਸ ਸੀ ਕਮਿਸ਼ਨ ਮੈਂਬਰ ਵੱਲੋਂ ਹਰ ਸਮੱਸਿਆ ਹੱਲ ਕਰਵਾਉਣ ਦਾ ਭਰੋਸਾ

ਦਲਿਤਾਂ ‘ਤੇ ਤਸ਼ੱਦਦ ਬਰਦਾਸ਼ਤ ਨਹੀਂ : ਪੂਨਮ ਕਾਂਗੜਾ ਸੰਗਰੂਰ – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਮੈਡਮ ਪੂਨਮ ਕਾਂਗੜਾ ਨੇ ਸਥਾਨਕ ਰੈਸਟ ਹਾਊਸ ਵਿਖੇ ਐਸ ਸੀ ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈਆਂ ਦਾ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਮੈਡਮ ਪੂਨਮ ਕਾਂਗੜਾ ਨੂੰ ਮਿਲਣ ਆਏ ਦਲਿਤ ਸਮਾਜ ਦੇ ਵੱਖ – ਵੱਖ ਵਫਦ […]