May 11, 2026

ਸਿਹਤ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 2019-ਕੋਰੋਨਾਵਾਇਰਸ ਨਾਲ ਸਬੰਧਤ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼

ਭਾਰਤ ਸਰਕਾਰ ਵੱਲੋਂ ਚੀਨ ਦੀ ਯਾਤਰਾ ਕਰ ਚੁੱਕੇ ਯਾਤਰੀਆਂ ਦੀ ਜਾਣਕਾਰੀ ਕੀਤੀ ਜਾ ਰਹੀ ਹੈ ਸਾਂਝੀ ਚੰਡੀਗੜ – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਕੋਰੋਨਾਵਾਇਰਸ ਨਾਲ ਸਬੰਧਤ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ ਕਿਉਂਕਿ ਚੀਨ ਤੋਂ ਇਸ ਵਾਇਰਸ ਦੇ ਫੈਲਣ ਦੀ ਖ਼ਬਰ ਮਿਲੀ ਹੈ […]

ਜੈਪੁਰ ਤੋਂ ਮੋਟਰ-ਸਾਈਕਲਾਂ ‘ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਸਿੱਖ ਨੌਜਵਾਨਾਂ ਨੂੰ ਜੱਥੇ:ਰਘਬੀਰ ਸਿੰਘ ਨੇ ਕੀਤਾ ਸਨਮਾਨਿਤ

ਸ੍ਰੀ ਅਨੰਦਪੁਰ ਸਾਹਿਬ – ਜੈਪੁਰ ਤੋਂ ਮੋਟਰ ਸਾਈਕਲਾਂ ਤੇ ਸਿੱਖ ਨੋਜਵਾਨਾਂ ਦਾ ਜਥਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ। ਜਥੇ ਨਾਲ ਪਹੁੰਚੇ ਸ੍ਰ. ਨਵਨੀਤ ਸਿੰਘ, ਸ੍ਰ. ਸੁਖਵੰਤ ਸਿੰਘ ਅਤੇ ਸ੍ਰ. ਰੁਦਰ ਸਿੰਘ ਖਾਲਸਾ ਨੇ ਦੱਸਿਆ ਕਿ ਸਾਡੇ ਇਸ ਜਥੇ ਨੇ ਜੈਪੁਰ ਤੋਂ ਅਰਦਾਸ ਕਰਕੇ ਆਪਣੀ ਯਾਤਰਾ ਆਰੰਭ ਕੀਤੀ ਜਿਸ ਵਿੱਚ ਲੱਗਭੱਗ 5000 […]

ਅੰਤਿਮ ਪ੍ਰਕਾਸਿਤ ਫੋਟੋ ਵੋਟਰ ਸੂਚੀ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਨੂੰ ਸੌਂਪੀ

ਚੰਡੀਗੜ – ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਇਥੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਪ੍ਰਕਾਸਿਤ ਫੋਟੋ ਵੋਟਰ ਸੂਚੀ ਸੌਂਪ ਦਿੱਤੀ।ਡਾ. ਰਾਜੂ ਨੇ ਦੱਸਿਆ ਕਿ ਭਾਰਤ ਚੋਣ ਕਮਿਸਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਵੋਟਰ ਵਜੋਂ ਨਾਂ ਦਰਜ ਕਰਾਉਣ ਦੀ ਯੋਗਤਾ ਮਿਤੀ 01.01.2020 ਦੇ ਅਧਾਰ ਤੇ ਫੋਟੋ ਵੋਟਰ ਸੂਚੀ […]