ਕੌਮਾਂਤਰੀ ਮੁੱਕੇਬਾਜ਼ ਸਿਮਰਨਜੀਤ ਕੌਰ ਦੀ ਮਾਂ ਨੂੰ 1.50 ਲੱਖ ਰੁਪਏ ਦਾ ਚੈੱਕ ਭੇਟ
ਸਿਮਰਜਨੀਤ ਨੇ 2018 ਵਿੱਚ ਨਵੀਂ ਦਿੱਲੀ ਵਿੱਚ ਵਿਸ਼ਵ ਕੱਪ ਵਿੱਚ ਜਿੱਤਿਆ ਸੀ ਕਾਂਸੀ ਦਾ ਤਮਗਾ ਚੰਡੀਗੜ – ਖਿਡਾਰੀਆਂ ਦੀ ਸਾਂਭ-ਸੰਭਾਲ ਦਾ ਵਾਅਦਾ ਨਿਭਾਉਂਦਿਆਂ ਪੰਜਾਬ ਸਰਕਾਰ ਨੇ ਕੌਮਾਂਤਰੀ ਪੱਧਰ ਦੀ ਮੁੱਕੇਬਾਜ਼ ਸਿਮਰਨਜੀਤ ਕੌਰ ਦੀ ਮਾਤਾ ਨੂੰ ਅੱਜ 1.50 ਲੱਖ ਰੁਪਏ ਦਾ ਚੈੱਕ ਭੇਟ ਕੀਤਾ।ਇਹ ਖੁਲਾਸਾ ਕਰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ […]




