ਜਸਟਿਸ ਧਵਨ ਨੇ ਰਾਣਾ ਗੁਰਮੀਤ ਸਿੰਘ ਸੋਢੀ ਦੀ ਹਾਜ਼ਰੀ ਵਿੱਚ ਐਨ.ਆਰ.ਆਈ. ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਐਮ.ਪੀ. ਸਿੰਘ ਤੇ ਸ਼ਵਿੰਦਰ ਸਿੰਘ ਸਿੱਧੂ ਨੇ ਮੈਂਬਰਾਂ ਵਜੋਂ ਅਹੁਦਾ ਸਾਂਭਿਆ ਚੰਡੀਗੜ – ਜਸਟਿਸ (ਸੇਵਾਮੁਕਤ) ਸ਼ੇਖਰ ਧਵਨ ਨੇ ਅੱਜ ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਹੋਰਾਂ ਦੀ ਹਾਜ਼ਰੀ ਵਿੱਚ ਅੱਜ ਐਨ.ਆਰ.ਆਈ. ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਸਮੇਂ ਕਮਿਸ਼ਨ ਦੇ ਦੋ ਹੋਰ ਮੈਂਬਰਾਂ ਐਮ.ਪੀ. ਸਿੰਘ ਤੇ […]




