May 4, 2026

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਇਕ ਸ਼ਰਾਰਤੀ ਅਨਸਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ’ਤੇ ਚੜ੍ਹਨ ਦੀ ਘਿਨੌਣੀ ਹਰਕਤ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਅਜਿਹੇ ਲੋਕਾਂ ਪਿਛੇ ਕੰੰਮ ਕਰਦੀਆਂ ਸ਼ਕਤੀਆਂ ਦਾ ਪਰਦਾਫਾਸ਼ […]

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ […]

ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਸੁਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 18 ਜੇ.ਏ.ਕੇ. ਆਰ.ਆਈ.ਐਫ. ਦੇ ਸਿਪਾਹੀ ਸੁਖਬੀਰ ਸਿੰਘ ਜੋ ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ ਦੇ ਸੁੰਦਰਬਨੀ ਇਲਾਕੇ ਵਿੱਚ ਕੰਟਰੋਲ ਰੇਖਾ ਦੇ ਨਾਲ ਪਾਕਿਸਤਾਨ ਸੈਨਾ ਵੱਲੋਂ ਕੀਤੀ ਅੰਨ੍ਹੇਵਾਹ ਫਾਇਰਿੰਗ ਵਿੱਚ ਸ਼ਹੀਦ ਹੋ ਗਿਆ ਸੀ, ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ 50 ਲੱਖ ਰੁਪਏ ਦੀ ਐਕਸ […]